October 28, 2026, 12:23 am
----------- Advertisement -----------
HomeNewsNational-Internationalਹਨੂੰਮਾਨ ਜਯੰਤੀ 'ਤੇ ਕਰੋ ਇਹ ਜਾਪ, ਸ਼ਕਤੀ ਅਤੇ ਬੁੱਧੀ ਦਾ ਮਿਲੇਗਾ ਆਸ਼ੀਰਵਾਦ

ਹਨੂੰਮਾਨ ਜਯੰਤੀ ‘ਤੇ ਕਰੋ ਇਹ ਜਾਪ, ਸ਼ਕਤੀ ਅਤੇ ਬੁੱਧੀ ਦਾ ਮਿਲੇਗਾ ਆਸ਼ੀਰਵਾਦ

Published on

----------- Advertisement -----------

ਭਗਵਾਨ ਹਨੂੰਮਾਨ ਦਾ ਜਨਮ ਉਤਸਵ ਇਸ ਸਾਲ 6 ਅਪ੍ਰੈਲ ਨੂੰ ਮਨਾਇਆ ਜਾਵੇਗਾ। ਹਾਲਾਂਕਿ, ਹਿੰਦੂ ਕੈਲੰਡਰ ਦੇ ਅਨੁਸਾਰ, ਹਨੂੰਮਾਨ ਜਯੰਤੀ ਚੈਤਰ ਮਹੀਨੇ ਦੀ ਪੂਰਨਮਾਸ਼ੀ ਵਾਲੇ ਦਿਨ ਮਨਾਈ ਜਾਂਦੀ ਹੈ। ਹਨੂੰਮਾਨ ਜਨਮ ਉਤਸਵ ਦੇ ਮੌਕੇ ‘ਤੇ ਸੰਕਟਮੋਚਨ ਹਨੂੰਮਾਨ ਜੀ ਦੇ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਹੁੰਦਾ ਹੈ ਅਤੇ ਹਨੂੰਮਾਨ ਜਯੰਤੀ ਦੇਸ਼ ਭਰ ‘ਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ। ਧਾਰਮਿਕ ਮਾਨਤਾ ਅਨੁਸਾਰ ਹਨੂੰਮਾਨ ਚਾਲੀਸਾ ਦੇ ਪਾਠ ਕਰਨ ਦੇ ਨਾਲ -ਨਾਲ ਭਗਵਾਨ ਹਨੂੰਮਾਨ ਦੀ ਪੂਜਾ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।

  • ਸੰਕਟਾਂ ਤੋਂ ਛੁਟਕਾਰਾ ਪਾਉਣ ਲਈ ਕਰੋ ਇਹ ਜਾਪ-
    ਸੰਕਟ ਤੇਂ ਹਨੂਮਾਨ ਛੁੜਾਵੈ।
    ਮਨ ਕਰਮ ਬਚਨ ਧਿਆਨ ਜੋ ਲਾਵੈ।।
  • ਮਨੋਕਾਮਨਾ ਲਈ ਕਰੋ ਇਹ ਜਾਪ –
    ਔਰ ਮਨੋਰਥ ਜੋ ਕੋਈ ਲਾਵੈ।
    ਸੋਈ ਅਮਿਤ ਜੀਵਨ ਫਲ ਪਾਵੈ।।
  • ਦੌਲਤ ਅਤੇ ਗਿਆਨ ਲਈ ਕਰੋ ਇਹ ਜਾਪ-
    ਵਿਦਿਆਵਾਨ ਗੁਨੀ ਅਤਿ ਚਾਤੁਰ।
    ਰਾਮਕਾਜ ਕਰੀਬੇ ਕੋ ਆਤੁਰ।।
  • ਬਿਮਾਰੀ ਅਤੇ ਦਰਦ ਤੋਂ ਇਲਾਜ ਲਈ ਕਰੋ ਇਹ ਜਾਪ
    ਨਾਸੈ ਰੋਗ ਹਰੇ ਸਬ ਪੀਰਾ।
    ਜਪਤ ਨਿਰੰਤਰ ਹਨੁਮਤ ਬਰਬੀਰਾ।।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...