May 4, 2026, 2:33 pm
----------- Advertisement -----------
HomeNewsEntertainmentਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ...

ਇਸ ਦਿਨ ਰਿਲੀਜ਼ ਹੋਵੇਗਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’

Published on

----------- Advertisement -----------

ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਦੀ ਬੀਤੀ ਅਪ੍ਰੈਲ ‘ਚ ਦਿਨ ਦਿਹਾੜੇ ਕੁਝ ਸ਼ਰਾਰਤੀ ਅਨਸਰਾਂ ਨੇ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਨੇ ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ । ਸਿੱਧੂ ਮੂਸੇਵਾਲਾ ਦੀ ਮੌਤ ‘ਤੇ ਸੋਸ਼ਲ ਮੀਡੀਆ ‘ਤੇ ਹਰ ਕੋਈ ਭਾਵੁਕ ਹੋ ਰਿਹਾ ਸੀ। ਹੁਣ ਤਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਇਸ ਦੁੱਖ ਤੋਂ ਉਭਰ ਨਹੀਂ ਸਕੇ ਹਨ। ਗਾਇਕ ਦੇ ਦੇਹਾਂਤ ਤੋਂ ਬਾਅਦ ਪ੍ਰਸ਼ੰਸਕਾਂ ਨੇ ਹੀ ਨਹੀਂ ਬਲਕਿ ਸੰਗੀਤ ਜਗਤ ਦੇ ਸਿਤਾਰਿਆਂ ਨੇ ਉਨ੍ਹਾਂ ਨੂੰ ਖਾਸ ਅੰਦਾਜ਼ ‘ਚ ਸ਼ਰਧਾਂਜਲੀ ਦਿੱਤੀ। ਅਜਿਹੇ ‘ਚ ਸਿੱਧੂ ਮੂਸੇਵਾਲਾ ਦੇ ਫੈਨਸ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਦਾ ਨਵਾਂ ਗਾਣਾ 07 ਅਪ੍ਰੈਲ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਦਾ ਖੁਲਾਸਾ ਕੁਝ ਸਮਾਂ ਪਹਿਲਾਂ ਸਿੱਧੂ ਦੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਇੱਕ ਪੋਸਟ ਤੋਂ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...