November 15, 2026, 11:38 am
----------- Advertisement -----------
HomeNewsCoronavirusIPL 2023 'ਚ ਕੋਰੋਨਾ ਦੀ ਐਂਟਰੀ, ਇਹ ਦਿੱਗਜ ਮਿਲਿਆ ਕੋਰੋਨਾ ਪਾਜ਼ੀਟਿਵ

IPL 2023 ‘ਚ ਕੋਰੋਨਾ ਦੀ ਐਂਟਰੀ, ਇਹ ਦਿੱਗਜ ਮਿਲਿਆ ਕੋਰੋਨਾ ਪਾਜ਼ੀਟਿਵ

Published on

----------- Advertisement -----------

ਇੰਡੀਅਨ ਪ੍ਰੀਮੀਅਰ ਲੀਗ 2023 (IPL 2023) ਦੀ ਸ਼ੁਰੂਆਤ ਕਾਫੀ ਧਮਾਕੇਦਾਰ ਹੋਈ ਹੈ। ਲੀਗ ਦੀ ਇਸ ਲੜੀ ਵਿੱਚ ਕੁੱਲ 6 ਮੈਚ ਖੇਡੇ ਗਏ ਹਨ। ਇਸ ਦੌਰਾਨ ਹੁਣ ਇੱਕ ਬੁਰੀ ਖ਼ਬਰ ਵੀ ਸਾਹਮਣੇ ਆਈ ਹੈ। IPL 2023 ‘ਤੇ ਕੋਰੋਨਾ ਦਾ ਖ਼ਤਰਾ ਮੰਡਰਾ ਰਿਹਾ ਹੈ। ਇੱਕ ਦਿੱਗਜ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਇਸ ਦਿੱਗਜ ਨੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ ਹੈ।
ਇੰਡੀਅਨ ਪ੍ਰੀਮੀਅਰ ਲੀਗ 2023 (IPL 2023) ਦੇ ਵਿਚਕਾਰ ਸਾਬਕਾ ਭਾਰਤੀ ਓਪਨਰ ਅਤੇ ਮਸ਼ਹੂਰ ਕਮੈਂਟੇਟਰ ਆਕਾਸ਼ ਚੋਪੜਾ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਗੱਲ ਦੀ ਜਾਣਕਾਰੀ ਖੁਦ ਆਕਾਸ਼ ਚੋਪੜਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਇਸ ਦੇ ਨਾਲ ਹੀ ਆਕਾਸ਼ ਚੋਪੜਾ ਨੇ ਆਪਣੇ ਯੂਟਿਊਬ ਚੈਨਲ ‘ਤੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਉਹ ਕੋਰੋਨਾ ਕਾਰਨ IPL 2023 ‘ਚ ਕੁਝ ਦਿਨਾਂ ਲਈ ਕੁਮੈਂਟਰੀ ਨਹੀਂ ਕਰ ਸਕਣਗੇ। ਦੱਸ ਦੇਈਏ ਕਿ IPL 2021 ਦੌਰਾਨ ਕੋਰੋਨਾ ਕਾਰਨ ਲੀਗ ਨੂੰ ਅੱਧ ਵਿਚਾਲੇ ਹੀ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਬਾਕੀ ਮੈਚ ਯੂਏਈ ਵਿੱਚ ਕਰਵਾਏ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...