October 10, 2026, 2:30 pm
----------- Advertisement -----------
HomeNewsCoronavirusਚਿੰਤਾ ਵਾਲੀ ਖ਼ਬਰ: ਪੰਜਾਬ ’ਚ ਕੋਰੋਨਾ ਦੀ ਮੌਤ ਦਰ ਦੇਸ਼ ਨਾਲੋਂ ਹੋਈ...

ਚਿੰਤਾ ਵਾਲੀ ਖ਼ਬਰ: ਪੰਜਾਬ ’ਚ ਕੋਰੋਨਾ ਦੀ ਮੌਤ ਦਰ ਦੇਸ਼ ਨਾਲੋਂ ਹੋਈ ਦੁੱਗਣੀ

Published on

----------- Advertisement -----------

ਪੰਜਾਬ ਵਿਚ ਕੋਰੋਨਾ ਦੀ ਤੀਸਰੀ ਲਹਿਰ ਜਾਨਲੇਵਾ ਵੀ ਸਾਬਤ ਹੋਣ ਲੱਗੀ ਹੈ। ਚਿੰਤਾ ਵਾਲੀ ਗੱਲ ਇਹ ਹੈ ਕਿ ਰਾਜ ਵਿਚ ਕੋਰੋਨਾ ਨਾਲ ਹੋਣ ਵਾਲੀ ਮੌਤ ਦਰ ਦੇਸ਼ ਦੇ ਮੁਕਾਬਲੇ ਦੁੋ ਗੁਣਾ ਦੇ ਲਗਪਗ ਪਹੁੰਚ ਗਈ ਹੈ। ਇਸ ਤੋਂ ਬਾਅਦ ਪੰਜਾਬ ਮਹਾਰਾਸ਼ਟਰ ਨੂੰ ਪਿੱਛੇ ਛੱਡ ਕੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ’ਚ ਦੇਸ਼ ਵਿਚ ਪਹਿਲੇ ਨੰਬਰ ’ਤੇ ਪਹੁੰਚ ਗਿਆ ਹੈ। ਸਿਹਤ ਵਿਭਾਗ ਅਨੁਸਾਰ ਦੇਸ਼ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਮੌਤ ਦਰ 1.37 ਫੀਸਦੀ ਦਰਜ ਕੀਤੀ ਗਈ ਹੈ। ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਸਭ ਤੋਂ ਵੱਧ ਗਿਣਤੀ ਵਾਲੇ ਮਹਾਰਾਸ਼ਟਰ ਵਿਚ ਮੌਤ ਦਰ 2.07 ਫੀਸਦੀ ਹੈ।

ਪੰਜਾਬ ਵਿਚ ਕੋਰੋਨਾ ਨਾਲ ਹੋਣ ਵਾਲੀ ਮੌਤ ਦਰ 2.71 ਫੀਸਦੀ ਹੈ ਜੋ ਦੇਸ਼ ਦੀ ਕੋਰੋਨਾ ਨਾਲ ਹੋਣ ਵਾਲੀ ਮੌਤ ਦਰ ਤੋਂ ਦੁੱਗਣੇ ਦੇ ਲਗਪਗ ਅਤੇ ਦੇਸ਼ ਵਿਚ ਸਭ ਤੋਂ ਵੱਧ ਹੈ।ਰਾਜ ਵਿਚ ਪਿਛਲੇ ਸਾਲ ਨਵੰਬਰ ਵਿਚ 42 ਤੇ ਦਸੰਬਰ ਵਿਚ 36 ਮੌਤਾਂ ਹੋ ਚੁੱਕੀਆਂ ਹਨ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੁਣ ਤਕ 15 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ।

ਸਟੇਟ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਕੋਰੋਨਾ ਨਾਲ ਹੋਣ ਵਾਲੀਆਂ ਸਾਰੀਆਂ ਮੌਤਾਂ ਰਿਪੋਰਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਹੋਣ ਦੀ ਲੋੜ ਹੈ। ਲੋਕਾਂ ਨੂੰ ਕੋਰੋਨਾ ਦੇ ਲੱਛਣਾਂ ਦੇ ਸ਼ੁਰੂਆਤੀ ਦੌਰ ਵਿਚ ਹੀ ਜਾਂਚ ਕਰਵਾਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...