October 18, 2026, 1:28 pm
----------- Advertisement -----------
HomeNewsEntertainmentਸਲਮਾਨ ਦੀ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਦਾ ਗੀਤ 'yentamma'...

ਸਲਮਾਨ ਦੀ ਫਿਲਮ ਕਿਸੀ ਕਾ ਭਾਈ ਕਿਸੀ ਕੀ ਜਾਨ ਦਾ ਗੀਤ ‘yentamma’ ਹੋਇਆ ਰਿਲੀਜ਼

Published on

----------- Advertisement -----------

ਪ੍ਰਸ਼ੰਸਕ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ ‘ਕਿਸ ਕਾ ਭਾਈ ਕਿਸ ਕੀ ਜਾਨ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲਾਂਕਿ ਹੁਣ ਇਸ ਦੀ ਰਿਲੀਜ਼ ਡੇਟ ਕੁਝ ਹੀ ਦਿਨ ਦੂਰ ਹੈ। ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੂੰ ਜ਼ਬਰਦਸਤ ਤੋਹਫਾ ਮਿਲਿਆ ਹੈ। ਇਸ ਫਿਲਮ ਦਾ ਗੀਤ ‘yentamma’ ਅੱਜ ਰਿਲੀਜ਼ ਹੋ ਗਿਆ ਹੈ ਅਤੇ ਰਿਲੀਜ਼ ਦੇ ਨਾਲ ਹੀ ਇਹ ਜ਼ਬਰਦਸਤ ਵਾਇਰਲ ਹੋ ਰਿਹਾ ਹੈ। ਗੀਤ ‘ਚ ਸਲਮਾਨ ਖਾਨ, ਰਾਮ ਚਰਨ ਅਤੇ ਵੈਂਕਟੇਸ਼ ਲੂੰਗੀ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਗੀਤ ਦੇ ਰਿਲੀਜ਼ ਹੋਣ ਦੀ ਜਾਣਕਾਰੀ ਸਲਮਾਨ ਖਾਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਰਾਹੀਂ ਦਿੱਤੀ ਹੈ। ਸਲਮਾਨ ਨੇ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ, ‘yentamma ਗੀਤ ਆਊਟ।’ ਇਸ ਗੀਤ ‘ਚ ਰਾਮ ਚਰਨ ਅਤੇ ਵੈਂਕਟੇਸ਼ ਨਾਲ ਸਲਮਾਨ ਖਾਨ ਜ਼ਬਰਦਸਤ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਸਲਮਾਨ ਖਾਨ ਦੀ ਇਹ ਬਹੁਤ ਹੀ ਉਡੀਕੀ ਜਾ ਰਹੀ ਫਿਲਮ 21 ਅਪ੍ਰੈਲ ਨੂੰ ਈਦ ਦੇ ਮੌਕੇ ‘ਤੇ ਰਿਲੀਜ਼ ਹੋ ਰਹੀ ਹੈ। ਹੁਣ ਤੱਕ ‘ਨਈਓ ਲਗਦਾ’, ‘ਬਿੱਲੀ ਬਿੱਲੀ ‘, ‘ਫਾਲਿੰਗ ਇਨ ਲਵ’ ਅਤੇ ‘ਬਥੂਕੰਮਾ’ ਵਰਗੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਹੁਣ ਇਸ ਸੂਚੀ ‘ਚ ‘yentamma ‘ ਦਾ ਨਾਂ ਵੀ ਜੁੜ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...