ਪੰਜਾਬ ਪੁਲਿਸ ਨੇ ਸੂਬੇ ਭਰ ਦੇ ਸਾਰੇ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਸਦੀਕ ਲਈ ਤਲਾਸ਼ੀ ਲੈਣ ਅਤੇ ਉਨ੍ਹਾਂ ਨੂੰ ਫੜਨ ਲਈ ਵਿਸ਼ੇਸ਼ ਮੁਹਿੰਮ ਚਲਾਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਕੀਤੀ ਗਈ।
----------- Advertisement -----------
ਪੰਜਾਬ ਪੁਲਿਸ ਨੇ ਪੰਜਾਬ ਭਰ ‘ਚ ਬੱਸ ਅੱਡਿਆਂ ‘ਤੇ ਕੀਤੀ ਗਈ ਚੈਕਿੰਗ
Published on
----------- Advertisement -----------












