June 6, 2026, 10:47 am
----------- Advertisement -----------
HomeNewsBreaking Newsਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਦਾ ਵੱਡਾ ਫੈਸਲਾ

Published on

----------- Advertisement -----------

ਦੇਸ਼ ‘ਚ ਫਿਰ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਅੰਕੜਿਆਂ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਰਿਕਾਰਡ 4,400 ਤੋਂ ਵੱਧ ਲੋਕ ਸੰਕਰਮਿਤ ਪਾਏ ਗਏ ਹਨ। ਇਹ ਪਿਛਲੇ 163 ਦਿਨਾਂ ਦੇ ਅੰਕੜਿਆਂ ਦੇ ਮੁਕਾਬਲੇ ਸਭ ਤੋਂ ਵੱਧ ਹਨ।
ਇਸ ਵਿਚਾਲੇ ਹੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੇ ਵਕੀਲਾਂ ਨੂੰ ਵੱਡੀ ਛੋਟ ਦਿੱਤੀ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਵਕੀਲਾਂ ਨੂੰ ਅਦਾਲਤ ‘ਚ ਵਰਚੂਅਲੀ ਪੇਸ਼ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ। CJI ਨੇ ਕਿਹਾ, ‘ਅਖਬਾਰਾਂ ਦੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਦੇਸ਼ ‘ਚ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਅਜਿਹੇ ਵਿੱਚ ਜੇਕਰ ਵਕੀਲ ਅਦਾਲਤ ਵਿੱਚ ਵਰਚੂਅਲੀ ਪੇਸ਼ ਹੋਣਾ ਚਾਹੁੰਦੇ ਹਨ ਤਾਂ ਉਹ ਅਜਿਹਾ ਕਰ ਸਕਦੇ ਹਨ। ਉਹ ਹਾਈਬ੍ਰਿਡ ਮੋਡ ਵਿੱਚ ਵੀ ਕੰਮ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...