October 6, 2026, 2:01 am
----------- Advertisement -----------
HomeNewsAutomobiles2023 Kawasaki Vulcan S ਭਾਰਤ 'ਚ ਹੋਈ ਲਾਂਚ, ਜਾਣੋ ਫ਼ੀਚਰਜ਼ ਅਤੇ ਕੀਮਤ

2023 Kawasaki Vulcan S ਭਾਰਤ ‘ਚ ਹੋਈ ਲਾਂਚ, ਜਾਣੋ ਫ਼ੀਚਰਜ਼ ਅਤੇ ਕੀਮਤ

Published on

----------- Advertisement -----------

ਜੇਕਰ ਬਾਈਕ ਦੇ ਫੀਚਰਸ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ‘ਚ 659cc ਪੈਰਲਲ ਟਵਿਨ, ਲਿਕਵਿਡ ਕੂਲਡ ਇੰਜਣ ਦਿੱਤਾ ਹੈ ਜੋ 7500rpm ‘ਤੇ 59.9bhp ਦੀ ਪਾਵਰ ਦਿੰਦਾ ਹੈ ਅਤੇ 6600rpm ‘ਤੇ 62.4Nm ਦਾ ਵੱਧ ਤੋਂ ਵੱਧ ਟਾਰਕ ਜਨਰੇਟ ਕਰਦਾ ਹੈ। ਇਸ ਬਾਈਕ ‘ਚ 6 ਸਪੀਡ ਗਿਅਰਬਾਕਸ ਦਾ ਆਪਸ਼ਨ ਮੌਜੂਦ ਹੈ। ਇਸ ਤੋਂ ਇਲਾਵਾ ਇਸ ਬਾਈਕ ‘ਚ ਤੁਹਾਨੂੰ 14 ਲਿਟਰ ਦਾ ਫਿਊਲ ਟੈਂਕ ਮਿਲੇਗਾ। ਜੇਕਰ ਇਸ ਬਾਈਕ ਦੇ ਵਜ਼ਨ ਦੀ ਗੱਲ ਕਰੀਏ ਤਾਂ ਇਸ ਦਾ ਕੁੱਲ ਵਜ਼ਨ 235 ਕਿਲੋ ਹੈ। ਇਸ ‘ਚ ਤੁਹਾਨੂੰ 705mm ਦੀ ਘੱਟ ਸੀਟ ਦੀ ਉਚਾਈ ਮਿਲੇਗੀ ਅਤੇ ਤੁਹਾਨੂੰ 18-ਇੰਚ ਦਾ ਫਰੰਟ ਅਤੇ 17-ਇੰਚ ਦਾ ਰਿਅਰ ਵ੍ਹੀਲ ਮਿਲੇਗਾ।

ਬਾਈਕ ਦੇ ਫਰੰਟ ‘ਤੇ 300mm ਡਿਸਕ ਬ੍ਰੇਕ ਅਤੇ ਪਿਛਲੇ ਪਾਸੇ 250mm ਸਿੰਗਲ ਡਿਸਕ ਬ੍ਰੇਕ ਹੈ। ਇਸ ‘ਚ 130mm ਗਰਾਊਂਡ ਕਲੀਅਰੈਂਸ ਅਤੇ ਡਿਊਲ ਚੈਨਲ ABS ਮਿਲੇਗਾ। ਕਾਵਾਸਾਕੀ ਦੀ ਨਵੀਂ ਬਾਈਕ ਦੀ ਕੀਮਤ 7 ਲੱਖ 10 ਹਜ਼ਾਰ ਰੁਪਏ ਹੈ, ਜੋ ਕਿ ਐਕਸ-ਸ਼ੋਰੂਮ ਕੀਮਤ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ Royal Enfield ਨੇ Super Meteor 650 ਨੂੰ ਪੇਸ਼ ਕੀਤਾ ਹੈ, ਜਿਸਦੀ ਕੀਮਤ ਅੱਧੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...