June 4, 2026, 11:32 pm
----------- Advertisement -----------
HomeNewsLatest Newsਸੋਨੀਆ ਗਾਂਧੀ ਦੇ ਘਰ ਸ਼ਿਫਟ ਹੋਣਗੇ ਰਾਹੁਲ ਗਾਂਧੀ!

ਸੋਨੀਆ ਗਾਂਧੀ ਦੇ ਘਰ ਸ਼ਿਫਟ ਹੋਣਗੇ ਰਾਹੁਲ ਗਾਂਧੀ!

Published on

----------- Advertisement -----------

ਰਾਹੁਲ ਗਾਂਧੀ ਸਰਕਾਰੀ ਬੰਗਲਾ ਛੱਡ ਕੇ ਸੋਨੀਆ ਗਾਂਧੀ ਦੇ ਘਰ (10 ਜਨਪਥ) ਸ਼ਿਫਟ ਹੋਣਗੇ। ਦੱਸ ਦਈਏ ਕਿ 23 ਮਾਰਚ ਨੂੰ ਸੂਰਤ ਦੀ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ 24 ਮਾਰਚ ਨੂੰ ਰਾਹੁਲ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ 27 ਮਾਰਚ ਨੂੰ ਰਾਹੁਲ ਨੂੰ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਮੁਤਾਬਿਕ ਰਾਹੁਲ ਦਾ ਸਮਾਨ ਵੀ 10 ਜਨਪਥ ‘ਤੇ ਸ਼ਿਫਟ ਕੀਤਾ ਜਾਣਾ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਨੋਟਿਸ ਮਿਲਣ ਤੋਂ ਬਾਅਦ ਰਾਹੁਲ ਨੇ ਕਿਹਾ ਸੀ ਕਿ ਉਨ੍ਹਾਂ ਦੇ ਸਰਕਾਰੀ ਬੰਗਲੇ ਨਾਲ ਕਈ ਚੰਗੀਆਂ ਯਾਦਾਂ ਜੁੜੀਆਂ ਹਨ। ਉਦੋਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਉਨ੍ਹਾਂ ਨੂੰ ਆਪਣੇ ਜਾਂ ਸੋਨੀਆ ਦੇ ਬੰਗਲੇ ‘ਚ ਸ਼ਿਫਟ ਹੋਣ ਦਾ ਸੁਝਾਅ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...