September 19, 2026, 4:15 am
----------- Advertisement -----------
HomeNewsNational-Internationalਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ, ਹੁਣ ਇਸ...

ਕਾਂਗਰਸ ਕੇਂਦਰੀ ਚੋਣ ਕਮੇਟੀ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ, ਹੁਣ ਇਸ ਦਿਨ ਹੋਵੇਗੀ ਮੀਟਿੰਗ!

Published on

----------- Advertisement -----------

ਪੰਜਾਬ ਚ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਜਿੱਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਉੱਥੇ ਹੀ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਇਕ ਵੀ ਸੂਚੀ ਦਾ ਐਲਾਨ ਗਿਆ ਹੈ। ਹੁਣ ਇਸ ਇਕ ਹੋਰ ਖਬਰ ਸਾਹਮਣੇ ਆਈ ਹੈ। ਕਾਂਗਰਸ ਉਮੀਦਵਾਰਾਂ ਦੀ ਚੋਣ ਕਰਨ ਲਈ ਅੱਜ ਬੁਲਾਈ ਗਈ ਕੇਂਦਰੀ ਚੋਣ ਕਮੇਟੀ ਦੀ ਬੈਠਕ ਨੂੰ ਮੁਲਤਵੀ ਕਰ ਦਿੱਤੀ ਗਈ ਹੈ।

ਹੁਣ ਇਹ ਬੈਠਕ ਸੋਮਵਾਰ ਨੂੰ ਬੁਲਾਈ ਜਾਣ ਦੇ ਆਸਾਰ ਵਿਖਾਈ ਦੇ ਰਹੇ ਹਨ। ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਨੇ ਲਗਭਗ 70 ਨਾਵਾਂ ਨੂੰ ਕਲੀਅਰ ਕੀਤਾ ਹੋਇਆ ਹੈ, ਜਿਨ੍ਹਾਂ ’ਚ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ’ਚ ਕਾਂਗਰਸ ਦੇ ਮੌਜੂਦਾ ਵਿਧਾਇਕਾਂ ਦੇ ਨਾਂ ਸ਼ਾਮਲ ਹਨ। ਮੀਡਿਆ ਰਿਪੋਰਟਾਂ ਮੁਤਾਬਕ ਬੈਠਕ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਪਰ ਇਹ ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਪਹਿਲਾਂ ਇਹ ਵੇਖਣਾ ਚਾਹੁੰਦੀ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਕਿਹੜੀ ਤਾਰੀਖ਼ ਤੈਅ ਕੀਤੀ ਜਾਂਦੀ ਹੈ। ਚੋਣ ਕਮਿਸ਼ਨ ਨੇ ਹੁਣ ਹਾਲਾਂਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਦਾ ਦਿਨ ਤੈਅ ਕੀਤਾ ਹੈ, ਇਸ ਲਈ ਹੁਣ ਸੋਮਵਾਰ ਨੂੰ ਬੈਠਕ ਬੁਲਾਈ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...