November 15, 2026, 12:22 am
----------- Advertisement -----------
HomeNewsEntertainmentਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ...

ਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਤੇ ਭਾਈਜਾਨ ਨੇ ਤੋੜੀ ਚੁੱਪੀ ,ਕਿਹਾ –

Published on

----------- Advertisement -----------

ਸਲਮਾਨ ਖਾਨ ਨੂੰ ਲੰਬੇ ਸਮੇਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਭਾਈਜਾਨ ਨੇ ਪਹਿਲੀ ਵਾਰ ਇਸ ਮਾਮਲੇ ‘ਤੇ ਆਪਣੀ ਚੁੱਪੀ ਤੋੜੀ। ਭਾਵੇਂ ਉਸ ਨੇ ਸਿੱਧੇ ਤੌਰ ‘ਤੇ ਕੁਝ ਨਹੀਂ ਕਿਹਾ ਪਰ ਉਸ ਦੇ ਜਵਾਬ ਨੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ- ‘ਸਲਮਾਨ ਸਰ, ਤੁਸੀਂ ਪੂਰੇ ਭਾਰਤ ਦੇ ਭਾਈਜਾਨ ਹੋ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਮਿਲ ਰਹੀਆਂ ਧਮਕੀਆਂ ਨੂੰ ਤੁਸੀਂ ਕਿਵੇਂ ਦੇਖਦੇ ਹੋ? ਜਵਾਬ ‘ਚ ਸਲਮਾਨ ਨੇ ਮੁਸਕਰਾਉਂਦੇ ਹੋਏ ਕਿਹਾ- ‘ਪੂਰੇ ਭਾਰਤ ਦੇ ਭਾਈਜਾਨ ਨਹੀਂ ਹੈ, ਕਿਸੀ ਕੀ ਜਾਨ ਭੀ ਹੈ ਹਮ’। ਅਸੀਂ ਕਈਆਂ ਦੀ ਜਾਨ ਹਾਂ। ਭਾਈਜਾਨ ਉਨ੍ਹਾਂ ਲਈ ਹੈ ਜੋ ਭਰਾ ਹਨ।

ਗੈਂਗਸਟਰ ਲਾਰੇਂਸ ਬਿਸ਼ਨੋਈ ਹਿੰਦੀ ਨੇ ਇਕ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਸਲਮਾਨ ਖਾਨ ਨੂੰ ਜਨਤਕ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।ਲਾਰੇਂਸ ਨੇ ਕਿਹਾ ਕਿ ਸਲਮਾਨ ਖਾਨ ਨੇ ਸਾਡੇ ਇਲਾਕੇ ‘ਚ ਇਕ ਹਿਰਨ ਨੂੰ ਮਾਰਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਜਸਥਾਨ ਦੇ ਬੀਕਾਨੇਰ ਸਥਿਤ ਮੰਦਰ ‘ਚ ਜਾ ਕੇ ਮੁਆਫੀ ਮੰਗਣੀ ਹੋਵੇਗੀ। ਜੇਕਰ ਸਲਮਾਨ ਖਾਨ ਮਾਫੀ ਨਹੀਂ ਮੰਗਦੇ ਤਾਂ ਲਾਰੇਂਸ ਨੇ ਕਿਹਾ ਕਿ ਮੈਂ ਇਸ ‘ਤੇ ਠੋਸ ਕਦਮ ਚੁੱਕਾਂਗਾ, ਉਨ੍ਹਾਂ ਕਿਹਾ ਕਿ ਮੈਂ ਗੁੰਡਾ ਨਹੀਂ ਹਾਂ ਪਰ ਸਲਮਾਨ ਖਾਨ ਨੂੰ ਮਾਰ ਕੇ ਗੁੰਡਾ ਬਣਾਂਗਾ। ਜਿਸ ਤੋਂ ਬਾਅਦ ਸਲਮਾਨ ਖਾਨ ਨੂੰ ਧਮਕੀ ਭਰੀ ਈ-ਮੇਲ ਭੇਜੀ ਗਈ, ਜਿਸ ‘ਚ ਸਾਫ ਲਿਖਿਆ ਸੀ- ਗੋਲਡੀ ਭਾਈ ਆਪਣੇ ਬੌਸ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਜਿਸ ਤੋਂ ਬਾਅਦ ਇਹ ਮਾਮਲਾ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...