October 10, 2026, 4:04 pm
----------- Advertisement -----------
HomeNewsCoronavirusਸੋਮਵਾਰ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ Booster ਡੋਜ਼

ਸੋਮਵਾਰ ਤੋਂ ਲੱਗੇਗੀ ਕੋਰੋਨਾ ਵੈਕਸੀਨ ਦੀ Booster ਡੋਜ਼

Published on

----------- Advertisement -----------

ਨਵੀਂ ਦਿੱਲੀ: ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਸੋਮਵਾਰ ਤੋਂ ਲੱਗਣੀ ਸ਼ੁਰੂ ਹੋ ਜਾਵੇਗੀ। ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਅਜਿਹੇ ਲੋਕਾਂ ਨੂੰ ਨਵਾਂ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਹੈ। ਸੀਨੀਅਰ ਸਿਟੀਜ਼ਨ, ਫਰੰਟਲਾਈਨ ਤੇ ਹੈਲਥਕੇਅਰ ਵਰਕਰ ਲਈ ਪ੍ਰੀਕੌਸ਼ਨਰੀ ਡੋਜ਼ ਬੁੱਕ ਕਰਵਾਉਣ ਲਈ CoWIN ’ਤੇ ਆਨਲਾਈਨ Appointment ਦਾ ਫ਼ੀਚਰ ਮੌਜੂਦ ਹੈ।ਸਿਹਤ ਮੰਤਰਾਲੇ ਵੱਲੋਂ ਇਹ ਗੱਲ ਸਪੱਸ਼ਟ ਕੀਤੀ ਗਈ ਹੈ ਕਿ ਤੀਸਰੀ ਡੋਜ਼ ਵੀ ਉਸੇ ਕੋਰੋਨਾ ਵੈਕਸੀਨ ਦੀ ਹੋਵੇਗੀ ਜਿਸ ਦੇ ਪਹਿਲਾਂ ਦੋਵੇਂ ਡੋਜ਼ ਲਗਾਏ ਗਏ ਹਨ।

ਜਿਸ ਦੇ ਦੋਵੇਂ ਡੋਜ਼ ਕੋਵੈਕਸੀਨ ਦੇ ਲੱਗੇ ਹਨ ਉਹ ਤੀਸਰੀ ਡੋਜ਼ ਵੀ ਕੋਵੈਕਸੀਨ ਦੀ ਹੀ ਲਗਵਾਏਗਾ ਤੇ ਜਿਸ ਦੇ ਦੋਵੇਂ ਡੋਜ਼ ਕੋਵੀਸ਼ੀਲਡ ਲੱਗੇ ਹਨ ਉਹ ਤੀਸਰੀ ਡੋਜ਼ ਵੀ ਕੋਵੀਸ਼ੀਲਡ ਹੀ ਲਗਵਾਏਗਾ। 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਹੈਲਥ ਵਰਕਰਾਂ, ਫਰੰਟਲਾਈਨ ਵਰਕਰ ਤੇ ਸੀਨੀਅਰ ਸਿਟੀਜਨ ਲਈ ਕੋਰੋਨਾ ਵੈਕਸੀਨ ਦੇ ਤੀਸਰੇ ਡੋਜ਼ ਦੀ ਸ਼ੁਰੂਆਤ 10 ਜਨਵਰੀ ਨੂੰ ਹੋ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...