June 26, 2026, 4:12 pm
----------- Advertisement -----------
HomeNewsLatest Newsਝਾਰਖੰਡ ਦੇ ਸਿੱਖਿਆ ਮੰਤਰੀ ਜਗਰਨਾਥ ਮਹਤੋ ਦਾ ਦਿਹਾਂਤ

ਝਾਰਖੰਡ ਦੇ ਸਿੱਖਿਆ ਮੰਤਰੀ ਜਗਰਨਾਥ ਮਹਤੋ ਦਾ ਦਿਹਾਂਤ

Published on

----------- Advertisement -----------

ਝਾਰਖੰਡ ਦੇ ਸਿੱਖਿਆ ਮੰਤਰੀ ਜਗਰਨਾਥ ਮਹਤੋ ਦਾ ਵੀਰਵਾਰ ਨੂੰ ਦਿਹਾਂਤ ਹੋ ਗਿਆ। ਚੇਨਈ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ 2020 ਵਿੱਚ ਕੋਰੋਨਾ ਹੋਇਆ ਸੀ। ਇਨਫੈਕਸ਼ਨ ਇੰਨੀ ਵਧ ਗਈ ਸੀ ਕਿ ਉਸ ਦੇ ਫੇਫੜਿਆਂ ਨੂੰ ਟਰਾਂਸਪਲਾਂਟ ਕਰਨਾ ਪਿਆ ਸੀ। ਉਦੋਂ ਤੋਂ ਹੀ ਉਹ ਬੀਮਾਰ ਚੱਲ ਰਹੇ ਸਨ।
ਝਾਰਖੰਡ ਮੁਕਤੀ ਮੋਰਚਾ ਨੇ ਦੱਸਿਆ ਕਿ ਜਗਰਨਾਥ ਮਹਤੋ ਦੀ ਮ੍ਰਿਤਕ ਦੇਹ ਭਲਕੇ 7 ਅਪ੍ਰੈਲ 2023 ਨੂੰ ਚੇਨਈ ਤੋਂ ਸਵੇਰੇ ਰਾਂਚੀ ਹਵਾਈ ਅੱਡੇ ‘ਤੇ ਪਹੁੰਚੇਗੀ। ਸਿੱਖਿਆ ਮੰਤਰੀ ਜਗਰਨਾਥ ਮਹਤੋ ਦੇ ਸਨਮਾਨ ਵਿੱਚ ਦੋ ਦਿਨ ਦਾ ਸੋਗ ਐਲਾਨਿਆ ਗਿਆ ਹੈ। ਅੱਜ ਯਾਨੀ 6 ਅਪ੍ਰੈਲ ਤੋਂ 7 ਅਪ੍ਰੈਲ ਤੱਕ ਸਰਕਾਰੀ ਸੋਗ ਰਹੇਗਾ। ਇਸ ਦੌਰਾਨ ਉਨ੍ਹਾਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਾਇਆ ਜਾਵੇਗਾ, ਜਿੱਥੇ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ। ਇਸ ਦੌਰਾਨ ਕੋਈ ਸੂਬਾ ਪੱਧਰੀ ਸਮਾਗਮ ਵੀ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...