November 11, 2026, 1:48 pm
----------- Advertisement -----------
HomeNewsLatest Newsਝੱਜਰ 'ਚ ਦਰਦਨਾਕ ਹਾਦਸਾ, ਬੱਸ ਹੇਠਾਂ ਆਉਣ ਨਾਲ ਗਰਭਵਤੀ ਔਰਤ ਦੀ ਮੌ.ਤ

ਝੱਜਰ ‘ਚ ਦਰਦਨਾਕ ਹਾਦਸਾ, ਬੱਸ ਹੇਠਾਂ ਆਉਣ ਨਾਲ ਗਰਭਵਤੀ ਔਰਤ ਦੀ ਮੌ.ਤ

Published on

----------- Advertisement -----------

ਹਰਿਆਣਾ ਦੇ ਝੱਜਰ ਵਿੱਚ ਇੱਕ ਬੱਸ ਨੇ ਇੱਕ ਗਰਭਵਤੀ ਔਰਤ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਔਰਤ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪ੍ਰਿਅੰਕਾ ਆਪਣੇ ਪਤੀ ਲੋਕੇਸ਼ ਨਾਲ ਬਾਈਕ ‘ਤੇ ਆਪਣੇ ਪੇਕੇ ਘਰ ਤੋਂ ਆਪਣੇ ਸਹੁਰੇ ਪਿੰਡ ਪਰਤ ਰਹੀ ਸੀ। ਬੱਸ ਦਾ ਪਿਛਲਾ ਟਾਇਰ ਔਰਤ ਦੇ ਉੱਪਰ ਚੜ੍ਹ ਗਿਆ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਢਾਂਸਾ ਦਾ ਰਹਿਣ ਵਾਲਾ ਲੋਕੇਸ਼ ਦਿੱਲੀ ਵਿੱਚ ਇਨਕਮ ਟੈਕਸ ਵਿੱਚ ਇੰਸਪੈਕਟਰ ਹੈ। ਉਹ ਆਪਣੀ ਪਤਨੀ ਪ੍ਰਿਅੰਕਾ ਨੂੰ ਬਾਈਕ ‘ਤੇ ਉਸਦੇ ਪੇਕੇ ਪਰਿਵਾਰ ਨਾਲ ਮਿਲਾ ਕੇ ਵਾਪਿਸ ਸਹੁਰੇ ਪਿੰਡ ਢਾਂਸਾ ਨੂੰ ਲਿਜਾ ਰਿਹਾ ਸੀ। ਝੱਜਰ ਦੇ ਧੋੜ ਚੌਕ ਨੇੜੇ ਐਸਬੀਆਈ ਬੈਂਕ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਜਦੋਂ ਦੋਵੇਂ ਬਾਈਕ ਸਮੇਤ ਹੇਠਾਂ ਡਿੱਗ ਗਏ ਤਾਂ ਬੱਸ ਦਾ ਪਿਛਲਾ ਟਾਇਰ ਪ੍ਰਿਅੰਕਾ ਦੇ ਸਿਰ ਤੋਂ ਲੰਘ ਗਿਆ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...