June 16, 2026, 1:50 pm
----------- Advertisement -----------
HomeNewsEntertainmentਫ਼ਿਲਮ KGF ਦੇ ਅਦਾਕਾਰ ਯਸ਼ ਨੇ ਪਰਿਵਾਰ ਨਾਲ ਇੰਝ ਮਨਾਇਆ ਆਪਣਾ 36ਵਾਂ...

ਫ਼ਿਲਮ KGF ਦੇ ਅਦਾਕਾਰ ਯਸ਼ ਨੇ ਪਰਿਵਾਰ ਨਾਲ ਇੰਝ ਮਨਾਇਆ ਆਪਣਾ 36ਵਾਂ ਜਨਮਦਿਨ

Published on

----------- Advertisement -----------

ਫਿਲਮ ‘KGF ਦੇ ਸੁਪਰਸਟਾਰ ਯਸ਼ ਨੇ ਬੀਤੇ ਦਿਨੀ ਆਪਣਾ 36ਵਾਂ ਜਨਮਦਿਨ ਸੈਲੀਬ੍ਰੇਟ ਕੀਤਾ । ਯਸ਼ ਨੇ ਆਪਣੇ ਜਨਮਦਿਨ ਦੇ ਖਾਸ ਮੌਕੇ ਦੀਆ ਆਪਣੇ ਇੰਸਟਾ ਹੈਂਡਲ ‘ਤੇ ਪ੍ਰਸ਼ੰਸਕਾਂ ਨਾਲ ਆਪਣੇ ਜਨਮਦਿਨ ਦੇ ਜਸ਼ਨ ਦੀ ਇੱਕ ਫੋਟੋ ਸ਼ੇਅਰ ਕੀਤੀ ਹੈ। ਤਸਵੀਰ ‘ਤੇ ਨਜ਼ਰ ਮਾਰੀਏ ਤਾਂ ਯਸ਼ ਨੇ ਬੇਟੀ ਆਇਰਾ ਅਤੇ ਬੇਟੇ ਅਥਰਵ ਨੂੰ ਗੋਦ ‘ਚ ਫੜ੍ਹਿਆ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਰਾਧਿਕਾ ਪੰਡਿਤ ਉਨ੍ਹਾਂ ਦੇ ਨਾਲ ਖੜ੍ਹ ਕੇ ਕੇਕ ਕੱਟ ਰਹੀ ਹੈ।

https://www.instagram.com/p/CYdhyvXrI2Y/?utm_source=ig_embed&ig_rid=32dd2304-1540-487f-9678-f28fb3b4d299

ਨਵੀਨ ਕੁਮਾਰ ਨੇ ਆਪਣਾ ਜਨਮਦਿਨ ਮਨਾਉਂਦੇ ਹੋਏ ਇੰਸਟਾਗ੍ਰਾਮ ‘ਤੇ ਇਕ ਕਿਊਟ ਕੈਪਸ਼ਨ ਲਿਖਿਆ ਹੈ। ਉਸ ਨੇ ਲਿਖਿਆ, ‘ਜਨਮਦਿਨ ਨੇ ਮੈਨੂੰ ਕਦੇ ਵੀ ਉਤਸ਼ਾਹਿਤ ਨਹੀਂ ਕੀਤਾ। ਜੋ ਖੁਸ਼ੀ ਮੈਂ ਆਲੇ ਦੁਆਲੇ ਦੇਖ ਰਿਹਾ ਹਾਂ ਉਹ ਖਾਸ ਤੌਰ ‘ਤੇ ਉਸ ਸਮੇਂ ਦੀ ਹੈ ਜੋ ਮੈਂ ਆਪਣੇ ਬੱਚਿਆਂ ਨਾਲ ਬਿਤਾਉਂਦਾ ਹਾਂ। ਇਸ ਮੌਕੇ ‘ਤੇ ਮੈਂ ਆਪਣੇ ਹਰ ਪ੍ਰਸ਼ੰਸਕ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਆਪਣੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਦੇ ਪਿਆਰ ਅਤੇ ਆਸ਼ੀਰਵਾਦ ਲਈ ਧੰਨਵਾਦ।

ਉਮੀਦ ਹੈ ਕਿ ਹਰ ਕੋਈ ਸੁਰੱਖਿਅਤ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਯਸ਼ ਨੇ ਆਪਣੀ ਮੋਸਟ ਅਵੇਟਿਡ ਫਿਲਮ ‘KGF ਚੈਪਟਰ 2’ ਦਾ ਨਵਾਂ ਪੋਸਟਰ ਰਿਲੀਜ਼ ਕੀਤਾ ਹੈ। ਪ੍ਰਸ਼ੰਸਕ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਪੋਸਟਰ ਵਿੱਚ ਫਿਲਮ ਦੀ ਰਿਲੀਜ਼ ਡੇਟ 14 ਅਪ੍ਰੈਲ 2022 ਦਿੱਤੀ ਗਈ ਹੈ। ‘KGF ਚੈਪਟਰ 2’ 2018 ਦੀ ਫਿਲਮ KGF ਦਾ ਸੀਕਵਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...