September 30, 2026, 4:47 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਨਵੇਂ ਗੀਤ "ਮੇਰਾ ਨਾਂ" ਨੂੰ ਭਰਵਾਂ ਹੁੰਗਾਰਾ ਮਿਲਣ 'ਤੇ...

ਸਿੱਧੂ ਮੂਸੇਵਾਲਾ ਦੇ ਨਵੇਂ ਗੀਤ “ਮੇਰਾ ਨਾਂ” ਨੂੰ ਭਰਵਾਂ ਹੁੰਗਾਰਾ ਮਿਲਣ ‘ਤੇ ਪਿਤਾ ਬਲਕੌਰ ਸਿੰਘ ਨੇ ਕੀ ਕਿਹਾ, ਪੜ੍ਹੋ

Published on

----------- Advertisement -----------

ਪੰਜਾਬ ਦੇ ਮਸ਼ਹੂਰ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ ਅੱਜ ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ ‘ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ ‘ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ (Like) ਕੀਤਾ ਅਤੇ 1.5 ਲੱਖ ਕਮੈਂਟਸ ਆਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ।
ਗੀਤ ਦੇ ਰਿਲੀਜ਼ ਹੋਣ ‘ਤੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ‘ਤੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਪ੍ਰਤੀਕਿਰਿਆ ਦਿਤੀ ਹੈ। ਉਨ੍ਹਾਂ ਆਖਿਆ ਕਿ “ਸਭ ਦਰਸ਼ਕਾਂ ਦਾ ਧੰਨਵਾਦ। ਸਾਨੂੰ ਹਮੇਸ਼ਾ ਆਪਣੇ ਪੁੱਤ ਉਤੇ ਮਾਣ ਰਿਹਾ ਹੈ। ਲੋਕਾਂ ਨੇ ਉਸ ਨੂੰ ਭੁੱਲਣ ਦੀ ਥਾਂ ਹੋਰ ਸਤਿਕਾਰ ਦਿੱਤਾ ਹੈ। ਉਸ ਦਾ ਰਿਕਾਰਡ ਹੀ ਰਿਹਾ ਹੈ, ਜਦੋਂ ਦਾ ਗਾਇਕੀ ਵਿਚ ਪੈਰ ਪਾਇਆ ਹੈ, ਉਸ ਦਾ ਹਰ ਗੀਤ ਪਹਿਲਾ ਨਾਲੋਂ ਵੱਧ ਪਸੰਦ ਕੀਤਾ ਗਿਆ ਹੈ।” ਦੱਸ ਦਈਏ ਕਿ ਸਿੱਧੂ ਦੇ ਦੇਸ਼-ਵਿਦੇਸ਼ ਤੋਂ ਪ੍ਰਸ਼ੰਸਕ ਉਨ੍ਹਾਂ ਦੇ ਗੀਤਾਂ ਦਾ ਲਗਾਤਾਰ ਇੰਤਜ਼ਾਰ ਕਰਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...