September 9, 2026, 5:04 am
----------- Advertisement -----------
HomeNewsEntertainmentਇੰਤਜ਼ਾਰ ਹੋਇਆ ਖਤਮ, ਅਲੂ ਅਰਜੁਨ ਦੀ ਮੋਸਟ ਅਵੇਟਿਡ ਫਿਲਮ 'ਪੁਸ਼ਪਾ 2' ਦਾ...

ਇੰਤਜ਼ਾਰ ਹੋਇਆ ਖਤਮ, ਅਲੂ ਅਰਜੁਨ ਦੀ ਮੋਸਟ ਅਵੇਟਿਡ ਫਿਲਮ ‘ਪੁਸ਼ਪਾ 2’ ਦਾ ਟ੍ਰੇਲਰ ਹੋਇਆ ਰਿਲੀਜ਼

Published on

----------- Advertisement -----------

ਪੁਸ਼ਪਾ 2 ਟੀਜ਼ਰ ਰਿਲੀਜ਼: ਸਾਊਥ ਦੇ ਸੁਪਰਸਟਾਰ ਅਲੂ ਅਰਜੁਨ ਦੀ ਮੋਸਟ ਅਵੇਟਿਡ ਫਿਲਮ ਪੁਸ਼ਪਾ ਦ ਰੂਲ ਦਾ ਟੀਜ਼ਰ 7 ਅਪ੍ਰੈਲ 2023 ਨੂੰ ਰਿਲੀਜ਼ ਹੋ ਗਿਆ ਹੈ। ਸਾਲ 2021 ‘ਚ ਆਈ ਫਿਲਮ ਪੁਸ਼ਪਾ ਨੇ ਖੂਬ ਧੂਮ ਮਚਾਈ ਸੀ। ਹੁਣ ਫਿਲਮ ਦੇ ਦੂਜੇ ਪਾਰਟ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਫੈਨਜ਼ ਇਸ ਦੇ ਦੂਜੇ ਭਾਗ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕੱਲ੍ਹ 8 ਅਪ੍ਰੈਲ ਨੂੰ ਅੱਲੂ ਅਰਜੁਨ ਦਾ ਜਨਮਦਿਨ ਹੈ। ਇਸ ਲਈ ਅੱਲੂ ਅਰਜੁਨ ਦੇ ਜਨਮਦਿਨ ਦਾ ਸਪੈਸ਼ਲ ਟੀਜ਼ ਪ੍ਰਸ਼ੰਸਕਾਂ ਲਈ ਇੱਕ ਸ਼ਾਮ ਪਹਿਲਾਂ ਸ਼ੁੱਕਰਵਾਰ ਯਾਨੀ ਅੱਜ ਸ਼ਾਮ ਨੂੰ ਜਾਰੀ ਕੀਤਾ ਗਿਆ ਸੀ।

YouTube player

ਜਦੋਂ ਕਿ ਇਸ ਤੋਂ ਪਹਿਲਾਂ ਪੁਸ਼ਪਰਾਜ ਲਈ ਵੱਡੇ ਪੱਧਰ ‘ਤੇ ਪੁਲਿਸ ਦੀ ਤਲਾਸ਼ੀ ਦੇ ਦ੍ਰਿਸ਼ ਅਤੇ ਜਨਤਕ ਸਮਰਥਨ ਦੀ ਝਲਕ ਨੇ ਵੀਡੀਓ ਦੀ ਉਤਸੁਕਤਾ ਵਧਾ ਦਿੱਤੀ ਸੀ। ਇਸ ਦੇ ਨਾਲ ਹੀ ਇਹ ਟੀਜ਼ਰ ਵੀ ਕਾਫੀ ਦਮਦਾਰ ਹੈ। ‘ਪੁਸ਼ਪਾ ਦ ਰੂਲ’ ‘ਚ ਮਲਿਆਲਮ ਇੰਡਸਟਰੀ ਦੇ ਸਟਾਰ ਫਹਾਦ ਫਾਸਿਲ, ਰਸ਼ਮਿਕਾ ਮੰਡਾਨਾ ਵੀ ਅਹਿਮ ਭੂਮਿਕਾਵਾਂ ‘ਚ ਹਨ। ਦੇਵੀ ਸ਼੍ਰੀ ਪ੍ਰਸਾਦ ਸੰਗੀਤਕਾਰ ਹਨ ਅਤੇ ਮੈਥਰੀ ਮੂਵੀ ਮੇਕਰ ਬੈਨਰ ਇਸ ਪ੍ਰੋਜੈਕਟ ਨੂੰ ਬੈਂਕਰੋਲ ਕਰ ਰਿਹਾ ਹੈ। ਫਿਲਮ ਦੀ ਰਿਲੀਜ਼ ਡੇਟ ਨੂੰ ਲੈ ਕੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...