April 30, 2026, 1:37 pm
----------- Advertisement -----------
HomeNewsBreaking Newsਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਦਾ...

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ PM ਮੋਦੀ ਦਾ ਐਲਾਨ 26 ਦਸੰਬਰ ਨੂੰ ਮਨਾਇਆ ਜਾਵੇਗਾ ‘ਵੀਰ ਬਾਲ ਦਿਵਸ’

Published on

----------- Advertisement -----------

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕੀਤਾ ਹੈ। ਇਸ ਸਾਲ ਤੋਂ ਹਰ 26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਵੇਗਾ। ਪੀਐਮ ਮੋਦੀ ਨੇ ਕਿਹਾ- ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਹੋ ਰਿਹਾ ਹੈ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਸਾਹਿਬਜ਼ਾਦਿਆਂ ਦੀ ਹਿੰਮਤ ਨੂੰ ਮੇਰਾ ਨਮਨ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...