August 11, 2026, 4:20 pm
----------- Advertisement -----------
HomeNewsCoronavirusਫਿਰੋਜ਼ਪੁਰ 'ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌ.ਤ

ਫਿਰੋਜ਼ਪੁਰ ‘ਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌ.ਤ

Published on

----------- Advertisement -----------

ਪੰਜਾਬ ਵਿੱਚ ਵੀ ਕੋਰੋਨਾ ਵਾਇਰਸ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਅੱਜ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਜ਼ਿਲ੍ਹੇ ਵਿੱਚ ਕਰੋਨਾ ਵਾਇਰਸ ਦੇ 11 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਅੱਜ ਤਿੰਨ ਮਰੀਜ਼ ਠੀਕ ਵੀ ਹੋਏ ਹਨ। ਫਿਰੋਜ਼ਪੁਰ ਵਿੱਚ ਹੁਣ ਤੱਕ 18436 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ ਅਤੇ 17881 ਠੀਕ ਹੋ ਚੁੱਕੇ ਹਨ, ਜਿਲ੍ਹੇ ਵਿੱਚ ਕਰੋਨਾ ਵਾਇਰਸ ਕਾਰਨ ਹੁਣ ਤੱਕ 541 ਦੀ ਮੌਤ ਹੋ ਚੁੱਕੀ ਹੈ।


ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਨੇ 23 ‘ਚੋਂ 17 ਜ਼ਿਲਿਆਂ ‘ਚ ਦਸਤਕ ਦੇ ਦਿੱਤੀ ਹੈ। ਮੋਹਾਲੀ, ਜਲੰਧਰ ਅਤੇ ਲੁਧਿਆਣਾ ‘ਚ ਵੀ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਤਰ੍ਹਾਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਕਾਰਨ ਮੋਹਾਲੀ ਦੇ ਹੌਟ ਸਪਾਟ ਬਣਨ ਦੇ ਆਸਾਰ ਲੱਗ ਰਹੇ ਹਨ। ਮੁਹਾਲੀ ਵਿੱਚ 177 ਸੈਂਪਲ ਜਾਂਚ ਲਈ ਭੇਜੇ ਗਏ ਸਨ ਅਤੇ ਇਨ੍ਹਾਂ ਵਿੱਚੋਂ 51 ਦੇ ਨਤੀਜੇ ਪਾਜ਼ੀਟਿਵ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...

CM ਮਾਨ ਲਈ ‘ਫ਼ਖਰ-ਏ-ਕੌਮ’ ਖ਼ਿਤਾਬ ਦੀ ਮੰਗ, ਵਿਧਾਇਕ ਗਿਆਸਪੁਰਾ ਨੇ ਵਿਧਾਨ ਸਭਾ ’ਚ ਗਿਣਵਾਈਆਂ ਸਰਕਾਰ ਦੀਆਂ ਪਹਿਲਕਦਮੀਆਂ

ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕ...

ਅੰਮ੍ਰਿਤਪਾਲ ਮਹਿਰੋਂ ਤੇ ਰਣਜੀਤ ਸਿੰਘ ਖਿਲਾਫ਼ ਬਠਿੰਡਾ ਅਦਾਲਤ ਨੇ ਦੋਸ਼ ਤੈਅ ਕੀਤੇ

 ਬਠਿੰਡਾ ਦੀ ਅਦਾਲਤ (Bathinda Court) ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ, ਜਿਸਨੂੰ...

ਡੀਜ਼ਲ ’ਚ ਈਥਾਨੌਲ ਮਿਲਾਉਣ ਦੀ ਯੋਜਨਾ ਸਰਕਾਰ ਵੱਲੋਂ ਰੱਦ

ਕੇਂਦਰ ਨੇ ਸੋਮਵਾਰ ਨੂੰ ਟੈਸਟਿੰਗ ਤੋਂ ਬਾਅਦ ਡੀਜ਼ਲ ਵਿੱਚ ਈਥਾਨੌਲ ਮਿਲਾਉਣ ਦੇ ਦੀ ਯੋਜਾਨਾ...

MP ਹਰਭਜਨ ਸਿੰਘ ਵੱਲੋਂ ਸ਼ੇਅਰ ਕੀਤੀ ਨਸ਼ੇ ’ਚ ਝੂਲਦੇ ਨੌਜਵਾਨਾਂ ਦੀ ਵੀਡੀਓ ਨੂੰ ਲੈ ਕੇ ਪੰਜਾਬ ਪੁਲਿਸ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ, ਜਿਸ ਦਾ ਦਾਅਵਾ ਪੰਜਾਬ ਦਾ ਹੈ, ਨੇ...

ਆਊਟਸੋਰਸ ਕਰਮਚਾਰੀਆਂ ਨੂੰ ਠੇਕੇ ‘ਤੇ ਰੱਖੇਗੀ ਮਾਨ ਸਰਕਾਰ, ਸਰਬਸੰਮਤੀ ਨਾਲ ਪਾਸ ਹੋਇਆ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਅਹਿਮ ਬਿੱਲ...

ਗੁਰਦੁਆਰਾ ਹੰਸਾਲੀ ਸਾਹਿਬ ਵਿਖੇ ਸਿਲੰਡਰ ਫਟਣ ਕਾਰਨ ਲੰਗਰ ਹਾਲ ‘ਚ ਲੱਗੀ ਭਿਆਨਕ ਅੱਗ

ਫਤਿਹਗੜ੍ਹ ਸਾਹਿਬ ਦੇ ਹੰਸਾਲੀ ਸਾਹਿਬ ਵਿਖੇ ਲੰਗਰ ਹਾਲ ਵਿੱਚ ਸੋਮਵਾਰ ਸਵੇਰੇ 9 ਵਜੇ ਦੇ...

ਕੋਵਿਡ ਵਿੱਚ ਕਾਂਗਰਸ ਸਰਕਾਰ ਨੇ ਮਾਪਿਆਂ ਨੂੰ ਟ੍ਰਾਂਸਪੋਰਟ ਫੀਸ ਦੇਣ ਲਈ ਮਜਬੂਰ ਕੀਤਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ-ਭਗਵੰਤ ਸਿੰਘ ਮਾਨ*

ਚੰਡੀਗੜ੍ਹ; 10 ਅਗਸਤ:ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ...