ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖਾਨ ਦਿੱਲੀ ਪਹੁੰਚੀ ਅਤੇ ਉਥੇ ਗੁਰਦੁਆਰਾ ਬੰਗਲਾ ਸਾਹਿਬ ਮੱਥਾ ਟੇਕਣ ਗਈ। ਇਸ ਦੌਰਾਨ ਦੀਆਂ ਤਸਵੀਰਾਂ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।ਸਾਰਾ ਨੇ ਗੁਰਦੁਆਰੇ ਵਿੱਚ ਮੱਥਾ ਟੇਕਿਆ- ਸਾਰਾ ਅਲੀ ਖਾਨ ਨੇ ਇੰਸਟਾ ਸਟੋਰੀ ‘ਤੇ ਤਸਵੀਰਾਂ ਪੋਸਟ ਕੀਤੀਆਂ ਹਨ, ਜਿਸ ‘ਚ ਉਹ ਆਪਣੀ ਟੀਮ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਫੋਟੋ ਦੀ ਪਿੱਠਭੂਮੀ ਵਿੱਚ ਗੁਰਦੁਆਰਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਉਹ ਰਵਾਇਤੀ ਪਹਿਰਾਵੇ ਵਿੱਚ ਨਜ਼ਰ ਆ ਰਹੀ ਹੈ। ਉਸ ਨੇ ਸਿਰ ‘ਤੇ ਸਕਾਰਫ਼ ਲਿਆ ਹੋਇਆ ਹੈ। ਉਥੇ ਹੀ ਸਾਰਾ ਨੇ ਦੂਜੀ ਫੋਟੋ ਗੁਰਦੁਆਰੇ ਦੀਆਂ ਪੌੜੀਆਂ ‘ਤੇ ਕਲਿੱਕ ਕੀਤੀ ਹੈ।
----------- Advertisement -----------
Sara Ali Khan ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ, ਸ਼ੇਅਰ ਕੀਤੀਆਂ ਤਸਵੀਰਾਂ
Published on
----------- Advertisement -----------












