September 12, 2026, 1:10 am
----------- Advertisement -----------
HomeNewsAutomobilesMaruti Jimny ਮਈ ਦੇ ਦੂਜੇ ਹਫ਼ਤੇ ਭਾਰਤ 'ਚ ਹੋਵੇਗੀ ਲਾਂਚ

Maruti Jimny ਮਈ ਦੇ ਦੂਜੇ ਹਫ਼ਤੇ ਭਾਰਤ ‘ਚ ਹੋਵੇਗੀ ਲਾਂਚ

Published on

----------- Advertisement -----------

ਮਾਰੂਤੀ ਜਿਮਨੀ ਉਦੋਂ ਤੋਂ ਹੀ ਸੁਰਖੀਆਂ ਵਿੱਚ ਹੈ ਜਦੋਂ ਤੋਂ ਇਸਨੂੰ ਆਟੋ ਐਕਸਪੋ 2023 ਵਿੱਚ ਪੇਸ਼ ਕੀਤਾ ਗਿਆ ਸੀ। ਇਸ ਦੀ ਬੁਕਿੰਗ ਕੁਝ ਸਮੇਂ ਬਾਅਦ ਸ਼ੁਰੂ ਹੋ ਗਈ ਸੀ ਅਤੇ ਹੁਣ ਤੱਕ ਇਸ ਨੂੰ 23,000 ਤੋਂ ਵੱਧ ਬੁਕਿੰਗ ਮਿਲ ਚੁੱਕੀ ਹੈ ਜੋ ਤੇਜ਼ੀ ਨਾਲ ਵਧ ਰਹੀ ਹੈ।

ਮਾਰੂਤੀ ਜਿਮਨੀ ਨੂੰ ਸਿਰਫ਼ 25,000 ਰੁਪਏ ਦੀ ਅਗਾਊਂ ਰਕਮ ਅਦਾ ਕਰਕੇ ਆਨਲਾਈਨ ਜਾਂ ਕੰਪਨੀ ਦੀ ਡੀਲਰਸ਼ਿਪ ‘ਤੇ ਬੁੱਕ ਕੀਤਾ ਜਾ ਸਕਦਾ ਹੈ। ਹੁਣ ਖਬਰ ਹੈ ਕਿ ਜਿਮਨੀ SUV ਨੂੰ ਮਈ ਦੇ ਦੂਜੇ ਹਫਤੇ ਲਾਂਚ ਕੀਤਾ ਜਾ ਸਕਦਾ ਹੈ, ਇਸਦੀ ਤਰੀਕ ਦਾ ਪਤਾ ਨਹੀਂ ਹੈ। ਮਾਰੂਤੀ ਜਿਮਨੀ ਨੂੰ ਦੋ ਵੇਰੀਐਂਟਸ – Zeta ਅਤੇ Alpha ਦੇ ਵਿਕਲਪ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਵਿੱਚ 1.5-ਲੀਟਰ, 4 ਸਿਲੰਡਰ ਪੈਟਰੋਲ ਇੰਜਣ ਹੈ। ਇਹ ਇੰਜਣ 103 bhp ਦੀ ਪਾਵਰ ਅਤੇ 134.2 ਨਿਊਟਨ ਮੀਟਰ ਟਾਰਕ ਪ੍ਰਦਾਨ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...