April 30, 2026, 1:48 pm
----------- Advertisement -----------
HomeNewsBreaking Newsਕੀ ਚੜੂਨੀ ਦੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਦਾ ਹੋਵੇਗਾ ਗੱਠਜੋੜ!

ਕੀ ਚੜੂਨੀ ਦੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਦਾ ਹੋਵੇਗਾ ਗੱਠਜੋੜ!

Published on

----------- Advertisement -----------

ਚੰਡੀਗੜ੍ਹ: ਪੰਜਾਬ ਦੀ ਸਿਆਸਤ ਤੋਂ ਜੁੜੀ ਇਕ ਵੱਡੀ ਖਬਰ ਆਈ ਹੈ। ਚੋਣਾਂ ਲੜਨ ਜਾ ਰਹੀ ਗੁਰਨਾਮ ਚੜੂਨੀ ਦੀ ਪਾਰਟੀ ਤੇ ਸੰਯੁਕਤ ਸਮਾਜ ਮੋਰਚਾ ਦਾ ਗਠਜੋੜ ਹੋ ਸਕਦਾ ਹੈ। ਦਰਅਸਲ ਚੜੂਨੀ ਵੱਲੋਂ ਚੰਡੀਗੜ੍ਹ ਵਿੱਖੇ ਇਕ ਪ੍ਰੈਸ ਕਾਨਫਰੰਸ ਰੱਖੀ ਗਈ ਸੀ ਜਿਸ ‘ਚ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਹੋਣਾ ਸੀ ਪਰ ਹੁਣ ਇਹ ਪ੍ਰੈਸ ਕਾਨਫਰੰਸ ਰੱਦ ਕਰ ਦਿੱਤੀ ਗਈ ਹੈ। ਮੀਡਿਆ ਰਿਪੋਰਟਾਂ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਚੜੂਨੀ ਤੇ ਰਾਜੇਵਾਲ ਦੋਵੇਂ ਇਕੱਠੇ ਚੋਣ ਲੜ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...