November 10, 2026, 3:55 am
----------- Advertisement -----------
HomeNewsHealthਹਲਦੀ ਵਾਲਾ ਦੁੱਧ ਤੁਹਾਡੀ ਪਰੇਸ਼ਾਨੀ ਵਧਾ ਸਕਦਾ ਹੈ… ਜਾਣੋ ਕਿਵੇਂ

ਹਲਦੀ ਵਾਲਾ ਦੁੱਧ ਤੁਹਾਡੀ ਪਰੇਸ਼ਾਨੀ ਵਧਾ ਸਕਦਾ ਹੈ… ਜਾਣੋ ਕਿਵੇਂ

Published on

----------- Advertisement -----------

ਦਰਦ ਨੂੰ ਠੀਕ ਕਰਨਾ ਹੋਵੇ ਜਾਂ ਇਮਿਊਨਿਟੀ ਵਧਾ ਕੇ ਇਨਫੈਕਸ਼ਨ ਨੂੰ ਦੂਰ ਰੱਖਣਾ ਹੋਵੇ, ਹਲਦੀ ਦਾ ਸੇਵਨ ਕਰਨਾ ਫਾਇਦੇਮੰਦ ਹੈ। ਪਰ ਜੇਕਰ ਇਸ ਦਾ ਜ਼ਿਆਦਾ ਸੇਵਨ ਕੀਤਾ ਜਾਵੇ ਤਾਂ ਤੁਹਾਨੂੰ ਵੀ ਸਮੱਸਿਆ ਹੋ ਸਕਦੀ ਹੈ। ਹਾਲਾਂਕਿ ਹਲਦੀ ‘ਚ ਪਾਇਆ ਜਾਣ ਵਾਲਾ ਕਰਕਿਊਮਿਨ ਫਾਇਦੇਮੰਦ ਹੁੰਦਾ ਹੈ ਪਰ ਇਸ ਦੀ ਜ਼ਿਆਦਾ ਮਾਤਰਾ ਕਿਡਨੀ ਦੇ ਰੋਗੀ ਨੂੰ ਪਰੇਸ਼ਾਨ ਕਰ ਸਕਦੀ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਹਲਦੀ ਪੱਥਰੀ ਬਣਾਉਣ ਦਾ ਕੰਮ ਕਰਦੀ ਹੈ। ਜੇਕਰ ਤੁਸੀਂ ਬਹੁਤ ਜ਼ਿਆਦਾ ਹਲਦੀ ਖਾ ਰਹੇ ਹੋ ਤਾਂ ਪੱਥਰੀ ਦੀ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ।

ਹਲਦੀ ਖੂਨ ਦੇ ਥੱਕੇ ਬਣਾਉਣ ਦੀ ਪ੍ਰਕਿਰਿਆ ਨੂੰ ਹੌਲੀ ਕਰ ਦਿੰਦੀ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਨੱਕ ‘ਚੋਂ ਅਚਾਨਕ ਜਾਂ ਲਗਾਤਾਰ ਖੂਨ ਆਉਣ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਹਲਦੀ ਦਾ ਸੇਵਨ ਨਹੀਂ ਕਰਨਾ ਚਾਹੀਦਾ। ਹਲਦੀ ਨੂੰ ਡਾਇਬਟੀਜ਼ ਦੀ ਸਮੱਸਿਆ ‘ਚ ਫਾਇਦੇਮੰਦ ਕਿਹਾ ਜਾਂਦਾ ਹੈ। ਪਰ ਇਸ ਨੂੰ ਜ਼ਿਆਦਾ ਮਾਤਰਾ ‘ਚ ਖਾਣ ਨਾਲ ਖੂਨ ਜ਼ਿਆਦਾ ਪਤਲਾ ਹੋ ਕੇ ਸਮੱਸਿਆ ਵਧ ਸਕਦੀ ਹੈ। ਹਲਦੀ ਵਿੱਚ ਆਇਰਨ ਭਰਪੂਰ ਮਾਤਰਾ ਵਿੱਚ ਹੁੰਦਾ ਹੈ ਜੋ ਸਰੀਰ ਵਿੱਚ ਖੂਨ ਦੇ ਪ੍ਰਵਾਹ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਤੁਹਾਨੂੰ ਸਰੀਰ ਵਿੱਚ ਅਨੀਮੀਆ ਦੀ ਸ਼ਿਕਾਇਤ ਹੈ ਤਾਂ ਹਲਦੀ ਖਾਣ ਤੋਂ ਪਰਹੇਜ਼ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...