November 19, 2026, 3:52 pm
----------- Advertisement -----------
HomeNewsEducationPSTET ਦਾ Exam 30 ਅਪ੍ਰੈਲ ਨੂੰ ਹੋਵੇਗਾ ਦੁਬਾਰਾ, ਇਕੋ ਸ਼ਿਫਟ ਵਿਚ ਹੋਵੇਗੀ...

PSTET ਦਾ Exam 30 ਅਪ੍ਰੈਲ ਨੂੰ ਹੋਵੇਗਾ ਦੁਬਾਰਾ, ਇਕੋ ਸ਼ਿਫਟ ਵਿਚ ਹੋਵੇਗੀ ਪ੍ਰੀਖਿਆ

Published on

----------- Advertisement -----------

ਪੰਜਾਬ ਸਰਕਾਰ ਨੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ (ਪੀਐਸਟੀਈਟੀ) ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਪ੍ਰੀਖਿਆ ਹੁਣ 30 ਅਪ੍ਰੈਲ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।ਹਾਲਾਂਕਿ ਇਸ ਵਾਰ ਪ੍ਰੀਖਿਆ ਲਈ ਕੋਈ ਵੱਖਰੀ ਫੀਸ ਨਹੀਂ ਦੇਣੀ ਪਵੇਗੀ। ਧਿਆਨ ਯੋਗ ਹੈ ਕਿ ਪਿਛਲੇ ਦਿਨੀਂ ਹੋਈ ਪੀਐਸਟੀਈਟੀ ਪ੍ਰੀਖਿਆ ਬੇਨਿਯਮੀਆਂ ਕਾਰਨ ਰੱਦ ਕਰ ਦਿੱਤੀ ਗਈ ਸੀ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੀ.ਐਸ.ਟੀ.ਈ.ਟੀ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ ਅਤੇ ਨਾਲ ਹੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀਐਨਡੀ) ਅੰਮ੍ਰਿਤਸਰ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋ. ਹਰਦੀਪ ਸਿੰਘ ਅਤੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਦੇ ਪ੍ਰੋ. ਡਾ: ਰਵਿੰਦਰ ਸਿੰਘ ਸਾਹਨੀ ਨੂੰ ਮੁਅੱਤਲ ਕਰ ਦਿੱਤਾ ਗਿਆ।ਜਦਕਿ ਸੀ.ਐਮ ਮਾਨ ਨੇ ਲਾਪ੍ਰਵਾਹੀ ਅਤੇ ਕੁਤਾਹੀ ਨੂੰ ਬਰਦਾਸ਼ਤ ਨਾ ਕਰਦੇ ਹੋਏ ਜਿੰਮੇਵਾਰਾਂ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਸਨ। ਪ੍ਰੀਖਿਆ ਦੀ ਜ਼ਿੰਮੇਵਾਰੀ ਜੀਐਨਡੀ ਯੂਨੀਵਰਸਿਟੀ ਨੂੰ ਸੌਂਪੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...