September 11, 2026, 1:11 pm
----------- Advertisement -----------
HomeNewsNational-Internationalਸਿਰਫ ਨੌਂ ਹਜ਼ਾਰ ਰੁਪਏ 'ਚ ਲਾਂਚ ਹੋਇਆ '11GB' ਰੈਮ ਵਾਲਾ ਇਹ ਦੇਸੀ...

ਸਿਰਫ ਨੌਂ ਹਜ਼ਾਰ ਰੁਪਏ ‘ਚ ਲਾਂਚ ਹੋਇਆ ’11GB’ ਰੈਮ ਵਾਲਾ ਇਹ ਦੇਸੀ ਫੋਨ, ਕਮਾਲ ਦੇ ਫੀਚਰਜ਼ ਜਾਣ ਕੇ ਤੁਸੀਂ ਵੀ ਹੋ ਜਾਓਗੇ ਖੁਸ਼!

Published on

----------- Advertisement -----------

ਲਾਵਾ ਨੇ ਭਾਰਤ ਵਿੱਚ ਆਪਣੀ ਬਲੇਜ਼ ਸੀਰੀਜ਼ ਦਾ ਨਵਾਂ ਫੋਨ Lava Blaze 2 ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ Lava Blaze 5G ਦੇ ਅੱਪਗਰੇਡ ਵਰਜ਼ਨ ਵਜੋਂ ਪੇਸ਼ ਕੀਤਾ ਗਿਆ ਹੈ। Lava Blaze 2 ਨੂੰ Unisoc T616 ਪ੍ਰੋਸੈਸਰ ਨਾਲ ਪੇਸ਼ ਕੀਤਾ ਗਿਆ ਹੈ। ਫ਼ੋਨ ਵਿੱਚ 11 GB ਤੱਕ ਰੈਮ ਅਤੇ 18 W ਫਾਸਟ ਚਾਰਜਿੰਗ ਲਈ ਸਪੋਰਟ ਹੈ। ਆਓ ਜਾਣਦੇ ਹਾਂ ਫੋਨ ਦੇ ਹੋਰ ਸਪੈਸੀਫਿਕੇਸ਼ਨ ਅਤੇ ਕੀਮਤ ਬਾਰੇ-
ਇਸ ਫੋਨ ਨੂੰ ਗਲਾਸ ਬਲੈਕ, ਗਲਾਸ ਆਰੇਂਜ ਅਤੇ ਗਲਾਸ ਬਲੂ ਕਲਰ ਆਪਸ਼ਨ ‘ਚ ਪੇਸ਼ ਕੀਤਾ ਗਿਆ ਹੈ। 6 ਜੀਬੀ ਰੈਮ 128 ਜੀਬੀ ਸਟੋਰੇਜ ਵਾਲੇ ਲਾਵਾ ਬਲੇਜ਼ 2 ਦੀ ਕੀਮਤ 8,999 ਰੁਪਏ ਹੈ। ਫੋਨ ਨੂੰ ਕੰਪਨੀ ਦੀ ਅਧਿਕਾਰਤ ਵੈੱਬਸਾਈਟ ਅਤੇ ਐਮਾਜ਼ਾਨ ਇੰਡੀਆ ਤੋਂ 18 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ ਖਰੀਦਿਆ ਜਾ ਸਕਦਾ ਹੈ।
Lava Blaze 2 ‘ਚ Octa Core Unisoc T616 ਪ੍ਰੋਸੈਸਰ ਦੇ ਨਾਲ 6 GB ਤੱਕ ਦੀ ਰੈਮ ਮਿਲਦੀ ਹੈ। ਰੈਮ ਨੂੰ ਲਗਭਗ 11 ਜੀਬੀ ਤੱਕ ਵਧਾਇਆ ਜਾ ਸਕਦਾ ਹੈ। ਫੋਨ ਦੇ ਨਾਲ 128 GB ਤੱਕ ਦੀ UFS 2.2 ਸਟੋਰੇਜ ਦਿੱਤੀ ਗਈ ਹੈ। ਸੁਰੱਖਿਆ ਲਈ ਫੋਨ ‘ਚ ਸਾਈਡ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਅਤੇ ਕਾਲ ਰਿਕਾਰਡਿੰਗ ਦੀ ਸਹੂਲਤ ਵੀ ਹੈ। ਇਸ ਤੋਂ ਇਲਾਵਾ ਫੋਨ ਚ ਡਿਊਲ ਰਿਅਰ ਕੈਮਰਾ ਦਿੱਤਾ ਗਿਆ ਹੈ। ਫੋਨ ‘ਚ ਸੈਲਫੀ ਲਈ 13 ਮੈਗਾਪਿਕਸਲ ਦਾ AI ਡਿਊਲ ਕੈਮਰਾ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...