ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਕੌਮੀ ਪਾਰਟੀ ਦਾ ਦਰਜਾ ਦੇ ਦਿੱਤਾ ਹੈ। ਦੱਸ ਦੇਈਏ ਕਿ 2024 ਵਿੱਚ ਲੋਕ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲਣਾ ਪਾਰਟੀ ਲਈ ਵੱਡੀ ਪ੍ਰਾਪਤੀ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਨੇ ਸ਼ਰਦ ਪਵਾਰ ਦੀ ਪਾਰਟੀ ਐਨਸੀਪੀ, ਸੀਪੀਆਈ(M) ਅਤੇ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹ ਲਿਆ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਵਿੱਚ ਰਾਸ਼ਟਰੀ ਲੋਕ ਦਲ (ਆਰਐਲਡੀ) ਦਾ ਰਾਜ ਪਾਰਟੀ ਦਾ ਦਰਜਾ ਵਾਪਸ ਲੈ ਲਿਆ ਹੈ।
----------- Advertisement -----------
ਆਮ ਆਦਮੀ ਪਾਰਟੀ ਨੂੰ ਮਿਲਿਆ ਰਾਸ਼ਟਰੀ ਪਾਰਟੀ ਦਾ ਦਰਜਾ
Published on
----------- Advertisement -----------












