October 11, 2026, 1:43 am
----------- Advertisement -----------
HomeNewsCoronavirusਪੰਜਾਬ 'ਚ ਕੋਰੋਨਾ ਨੇ ਇਕ ਵਾਰ ਫਿਰ ਫੜੀ ਰਫ਼ਤਾਰ, ਹਸਪਤਾਲਾਂ 'ਚ ਕਰਵਾਈ...

ਪੰਜਾਬ ‘ਚ ਕੋਰੋਨਾ ਨੇ ਇਕ ਵਾਰ ਫਿਰ ਫੜੀ ਰਫ਼ਤਾਰ, ਹਸਪਤਾਲਾਂ ‘ਚ ਕਰਵਾਈ ਗਈ ਮੌਕ ਡਰਿੱਲ

Published on

----------- Advertisement -----------

ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 85 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ, ਰੋਪੜ ਅਤੇ ਮੋਹਾਲੀ ਵਿੱਚ ਤਿੰਨ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਨੂੰ ਲੈਵਲ-3 ‘ਤੇ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਸੀ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਸਨ। ਇਸ ਤੋਂ ਇਲਾਵਾ 53 ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 666 ਹੈ।
ਦੱਸ ਦਈਏ ਕਿ ਪੰਜਾਬ ‘ਚ ਕੋਰੋਨਾ ਦੀ ਰਫਤਾਰ ਵਧਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਿਹਤ ਵਿਭਾਗ ਨੂੰ ਅਗਾਊਂ ਤਿਆਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਇਸ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਹਸਪਤਾਲਾਂ ‘ਚ ਮੌਕ ਡਰਿੱਲ ਕਰਵਾਈ ਗਈ ਹੈ। ਇਸ ਵਾਰ ਸਿਹਤ ਵਿਭਾਗ ਵੱਲੋਂ ਪਹਿਲਾਂ ਹੀ ਆਕਸੀਜਨ ਪਲਾਂਟ ਲਗਾਏ ਗਏ ਹਨ। ਅੱਜ ਇਸ ਮੌਕ ਡਰਿੱਲ ਦੌਰਾਨ ਇਨ੍ਹਾਂ ਦੀ ਜਾਂਚ ਵੀ ਕੀਤੀ ਗਈ। ਇਸ ਤੋਂ ਇਲਾਵਾ ਨਰਸਿੰਗ ਸਟਾਫ਼ ਅਤੇ ਡਾਕਟਰਾਂ ਵੱਲੋਂ ਬਾਕਾਇਦਾ ਪੀ.ਪੀ ਕਿੱਟਾਂ ਪਾ ਕੇ ਮੌਕ ਡਰਿੱਲ ਕਰਵਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...