August 29, 2026, 8:12 pm
----------- Advertisement -----------
HomePunjabbusinessਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਦੇਣਾ ਪਵੇਗਾ ਟੈਕਸ, ਸਰਕਾਰ ਨੇ ਜਾਰੀ ਕੀਤਾ...

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਦੇਣਾ ਪਵੇਗਾ ਟੈਕਸ, ਸਰਕਾਰ ਨੇ ਜਾਰੀ ਕੀਤਾ ਹੁਕਮ!

Published on

----------- Advertisement -----------

ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦੇਣ ਲਈ ਕਈ ਕੰਮ ਅਤੇ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਰਾਹੀਂ ਸਰਕਾਰ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸ ਨਾਲ ਲੋਕਾਂ ਨੂੰ ਟੈਕਸ ਚ ਛੋਟ ਮਿਲਣ ਜਾ ਰਹੀ ਹੈ।
ਮੋਦੀ ਸਰਕਾਰ ਨੇ ਕਿਹਾ ਕਿ ਜੇਕਰ ਹੁਣ ਕੋਈ ਵੀ ਵਿਅਕਤੀ ਨਵੀਂ ਟੈਕਸ ਵਿਵਸਥਾ ਦੇ ਤਹਿਤ ਟੈਕਸ ਦਾਖਿਲ ਕਰੇਗਾ, ਤਾਂ ਟੈਕਸਦਾਤਾਵਾਂ ਨੂੰ 7 ਲੱਖ ਰੁਪਏ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਦੇਣਾ ਪਵੇਗਾ। ਪਹਿਲਾਂ ਇਹ ਸੀਮਾ 5 ਲੱਖ ਰੁਪਏ ਸਾਲਾਨਾ ਸੀ। ਟੈਕਸ ਛੋਟ ਵਧਾ ਕੇ ਮੋਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਰਾਹਤ ਦੇਣ ਦਾ ਕੰਮ ਕੀਤਾ ਹੈ।
ਦੱਸ ਦਈਏ ਕਿ ਇਸ ਸਾਲ ਫਰਵਰੀ ਮਹੀਨੇ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2023 ਪੇਸ਼ ਕਰਦੇ ਹੋਏ ਇੱਕ ਅਹਿਮ ਐਲਾਨ ਕੀਤਾ ਸੀ। ਇਸ ਘੋਸ਼ਣਾ ਦੇ ਜ਼ਰੀਏ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਨਵੀਂ ਟੈਕਸ ਪ੍ਰਣਾਲੀ ਵਿਚ ਆਮਦਨ ਕਰ ਛੋਟ ਨੂੰ ਵਧਾ ਕੇ 7 ਲੱਖ ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੀਤਾਰਮਨ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਸਾਲਾਨਾ ਆਮਦਨ 7 ਲੱਖ ਰੁਪਏ ਤੱਕ ਹੈ, ਉਨ੍ਹਾਂ ਨੂੰ ਹੁਣ ਟੈਕਸ ਨਹੀਂ ਦੇਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...