November 12, 2026, 4:49 am
----------- Advertisement -----------
HomeNewsEntertainmentਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ: ਪੁੱਛਗਿੱਛ ਲਈ ਮੁੰਬਈ...

ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ: ਪੁੱਛਗਿੱਛ ਲਈ ਮੁੰਬਈ ਲੈ ਕੇ ਜਾ ਰਹੀ ਪੁਲਿਸ

Published on

----------- Advertisement -----------

ਸਲਮਾਨ ਖਾਨ ਨੂੰ ਧਮਕੀ ਦੇਣ ਵਾਲੇ ਫੋਨ ਕਰਨ ਵਾਲੇ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਮੁੰਬਈ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲਾ ਵਿਅਕਤੀ ਨਾਬਾਲਗ ਲੜਕਾ ਹੈ, ਜਿਸ ਦੀ ਉਮਰ ਸਿਰਫ਼ 16 ਸਾਲ ਹੈ। ਪੁਲਸ ਨੇ ਨਾਬਾਲਗ ਨੂੰ ਸ਼ਾਹਪੁਰ ਤੋਂ ਹਿਰਾਸਤ ‘ਚ ਲੈ ਲਿਆ ਹੈ ਅਤੇ ਅਗਲੇਰੀ ਜਾਂਚ ਲਈ ਉਸ ਨੂੰ ਮੁੰਬਈ ਲਿਆ ਰਹੀ ਹੈ।

ਦਰਅਸਲ ਮੰਗਲਵਾਰ ਨੂੰ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਮੁੰਬਈ ਪੁਲਸ ਨੂੰ ਸੋਮਵਾਰ ਨੂੰ ਇਕ ਵਿਅਕਤੀ ਦੇ ਫੋਨ ‘ਤੇ ਇਹ ਧਮਕੀ ਮਿਲੀ ਸੀ। ਪੁਲੀਸ ਨੇ ਦੱਸਿਆ ਸੀ ਕਿ ਮੁਲਜ਼ਮ ਨੇ ਆਪਣਾ ਨਾਂ ਰੌਕੀ ਭਾਈ ਦੱਸਿਆ ਹੈ। ਫੋਨ ਕਰਨ ਵਾਲੇ ਨੇ ਕਿਹਾ ਕਿ ਉਹ ਰਾਜਸਥਾਨ ਦੇ ਜੋਧਪੁਰ ਦਾ ਰਹਿਣ ਵਾਲਾ ਹੈ ਅਤੇ 30 ਅਪ੍ਰੈਲ ਨੂੰ ਸਲਮਾਨ ਨੂੰ ਮਾਰ ਦੇਵੇਗਾ। ਇਸ ਤੋਂ ਪਹਿਲਾਂ ਵੀ ਸਲਮਾਨ ਨੂੰ ਧਮਕੀਆਂ ਮਿਲ ਚੁੱਕੀਆਂ ਹਨ। ਇਸ ਮਾਮਲੇ ‘ਚ ਜੋਧਪੁਰ ਦੇ ਰਹਿਣ ਵਾਲੇ ਧਾਕੜਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੇ ਸਲਮਾਨ ਦੇ ਅਧਿਕਾਰਤ ਮੇਲ ‘ਤੇ 3 ਈ-ਮੇਲ ਭੇਜੇ ਸਨ।

ਸਲਮਾਨ ਖਾਨ ਨੇ ਪਿਛਲੇ ਦਿਨੀਂ ਨਵੀਂ ਬੁਲੇਟ ਪਰੂਫ ਕਾਰ ਖਰੀਦੀ ਹੈ। ਇਹ ਨਿਸਾਨ ਪੈਟਰੋਲ SUV ਹੈ। ਭਾਈਜਾਨ ਨੇ ਇਸ ਨੂੰ ਵਿਦੇਸ਼ ਤੋਂ ਇੰਪੋਰਟ ਕੀਤਾ ਹੈ। ਹੁਣ ਤੱਕ ਇਸ ਗੱਡੀ ਨੂੰ ਬਾਜ਼ਾਰ ‘ਚ ਵੀ ਲਾਂਚ ਨਹੀਂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...