June 5, 2026, 5:53 am
----------- Advertisement -----------
HomeNewsHealthਕਰੇਲੇ ਦੇ ਨਾਲ ਕਦੇ ਵੀ ਨਾ ਖਾਓ ਇਹ ਚੀਜ਼ਾਂ, ਸਿਹਤ ਨੂੰ ਪਹੁੰਚ...

ਕਰੇਲੇ ਦੇ ਨਾਲ ਕਦੇ ਵੀ ਨਾ ਖਾਓ ਇਹ ਚੀਜ਼ਾਂ, ਸਿਹਤ ਨੂੰ ਪਹੁੰਚ ਸਕਦਾ ਹੈ ਵੱਡਾ ਨੁਕਸਾਨ!

Published on

----------- Advertisement -----------

ਅਕਸਰ ਸਾਡੇ ਵੱਡੇ ਬਜ਼ੁਰਗ ਤਾਜ਼ੀਆਂ ਸਬਜ਼ੀਆਂ ਖਾਣ ਦੀ ਸਲਾਹ ਦਿੰਦੇ ਹਨ। ਸਬਜ਼ੀਆਂ ਦੇ ਸੇਵਨ ਨਾਲ ਸਿਹਤ ਠੀਕ ਰਹਿੰਦੀ ਹੈ। ਇਮਿਊਨਿਟੀ ਮਜ਼ਬੂਤ ​​ਹੁੰਦੀ ਹੈ ਅਤੇ ਕਈ ਬਿਮਾਰੀਆਂ ਤੋਂ ਬਚਾਅ ਰਹਿੰਦਾ ਹੈ। ਜਦੋਂ ਵੀ ਪੌਸ਼ਟਿਕ ਸਬਜ਼ੀਆਂ ਦੀ ਗੱਲ ਆਉਂਦੀ ਹੈ ਤਾਂ ਕਰੇਲੇ ਨੂੰ ਬਹੁਤ ਪ੍ਰਭਾਵਸ਼ਾਲੀ ਮੰਨਿਆ ਜਾਂਦਾ ਹੈ। ਪਰ ਤੁਹਾਨੂੰ ਦੱਸ ਦਈਏ ਕਰੇਲੇ ਦੇ ਨਾਲ ਕੁਝ ਚੀਜ਼ਾਂ ਦਾ ਸੇਵਨ ਕਰਨ ਦੀ ਸਖਤ ਮਨਾਹੀ ਹੈ। ਚਿਕਿਤਸਕ ਗੁਣਾਂ ਵਾਲਾ ਕਰੇਲਾ ਕੁਝ ਖਾਣ ਵਾਲੀਆਂ ਵਸਤੂਆਂ ਨਾਲ ਮਿਲ ਕੇ ਜ਼ਹਿਰ ਵਾਂਗ ਕੰਮ ਕਰ ਸਕਦਾ ਹੈ। ਆਓ ਜਾਣਦੇ ਹਾਂ ਕਿ ਕਰੇਲੇ ਨੂੰ ਕਿਹੜੀਆਂ ਚੀਜ਼ਾਂ ਨਾਲ ਨਹੀਂ ਖਾਣਾ ਚਾਹੀਦਾ-
ਦੁੱਧ
ਕਰੇਲਾ ਖਾਣ ਤੋਂ ਬਾਅਦ ਕਦੇ ਵੀ ਦੁੱਧ ਨਾ ਪੀਓ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਕਰੇਲੇ ਦੇ ਬਾਅਦ ਦੁੱਧ ਦਾ ਸੇਵਨ ਕਰਨ ਨਾਲ ਕਬਜ਼, ਦਰਦ ਅਤੇ ਜਲਨ ਦੀ ਸਮੱਸਿਆ ਹੋ ਸਕਦੀ ਹੈ।
ਮੂਲੀ
ਮੂਲੀ ਤਾਸੀਰ ਕਰੇਲੇ ਨਾਲੋਂ ਵੱਖਰੀ ਹੁੰਦੀ ਹੈ। ਇਸ ਲਈ ਕਰੇਲਾ ਖਾਣ ਤੋਂ ਬਾਅਦ ਕਦੇ ਵੀ ਮੂਲੀ ਜਾਂ ਮੂਲੀ ਤੋਂ ਬਣੀਆਂ ਚੀਜ਼ਾਂ ਨਾ ਖਾਓ। ਮੂਲੀ ਅਤੇ ਕਰੇਲਾ ਇਕੱਠੇ ਖਾਣ ਨਾਲ ਗਲੇ ਵਿਚ ਕਫ ਅਤੇ ਐਸੀਡਿਟੀ ਦੀ ਸ਼ਿਕਾਇਤ ਹੋ ਸਕਦੀ ਹੈ।
ਦਹੀ
ਕਰੇਲੇ ਦੀ ਸਬਜ਼ੀ ਜਾਂ ਜੂਸ ਆਦਿ ਤੋਂ ਬਾਅਦ ਦਹੀਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਰੇਲਾ ਅਤੇ ਦਹੀਂ ਇਕੱਠੇ ਖਾਣ ਨਾਲ ਚਮੜੀ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਇਸ ਦੀ ਵਰਤੋਂ ਨਾਲ ਚਮੜੀ ‘ਤੇ ਧੱਫੜ ਹੋਣ ਦੀ ਸੰਭਾਵਨਾ ਰਹਿੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...