July 23, 2026, 3:42 pm
----------- Advertisement -----------
HomeUncategorizedਸੁਸ਼ਮਿਤਾ ਤੋਂ ਬਾਅਦ ਹੁਣ ਡੇਵਿਡ ਧਵਨ ਦੀ ਹੋਈ ਐਂਜੀਓਪਲਾਸਟੀ ਸਰਜਰੀ, ਇਸ ਹਸਪਤਾਲ...

ਸੁਸ਼ਮਿਤਾ ਤੋਂ ਬਾਅਦ ਹੁਣ ਡੇਵਿਡ ਧਵਨ ਦੀ ਹੋਈ ਐਂਜੀਓਪਲਾਸਟੀ ਸਰਜਰੀ, ਇਸ ਹਸਪਤਾਲ ‘ਚ ਹੋਇਆ ਇਲਾਜ

Published on

----------- Advertisement -----------

ਵਰੁਣ ਧਵਨ ਦੇ ਪਿਤਾ ਅਤੇ ਫਿਲਮ ਨਿਰਮਾਤਾ ਡੇਵਿਡ ਧਵਨ ਦੀ ਹਾਲ ਹੀ ਵਿੱਚ ਐਂਜੀਓਪਲਾਸਟੀ ਸਰਜਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਮੁੰਬਈ ਦੇ ਇਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਕੁਝ ਹਫਤੇ ਪਹਿਲਾਂ ਉਨ੍ਹਾਂ ਦੀ ਸਰਜਰੀ ਹੋਈ ਸੀ। ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਮੁਤਾਬਕ ਡੇਵਿਡ ਧਵਨ ਦੀ ਮੁੰਬਈ ਦੇ ਐਚਐਨ ਰਿਲਾਇੰਸ ਹਸਪਤਾਲ ਵਿੱਚ ਸਰਜਰੀ ਹੋਈ। ਸਰਜਰੀ ਤੋਂ ਬਾਅਦ ਡੇਵਿਡ ਇਨ੍ਹੀਂ ਦਿਨੀਂ ਡਾਕਟਰ ਦੁਆਰਾ ਦੱਸੇ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਹਾਲਾਂਕਿ ਅਜੇ ਤੱਕ ਧਵਨ ਪਰਿਵਾਰ ਵਲੋਂ ਇਸ ਮਾਮਲੇ ‘ਚ ਕੁਝ ਨਹੀਂ ਕਿਹਾ ਗਿਆ ਹੈ।
ਦੱਸ ਦਈਏ ਕਿ ਪਿਛਲੇ ਕੁਝ ਦਿਨਾਂ ‘ਚ ਬੀ-ਟਾਊਨ ਦੇ ਮਸ਼ਹੂਰ ਹਸਤੀਆਂ ‘ਚ ਐਂਜੀਓਪਲਾਸਟੀ ਦਾ ਇਹ ਤੀਜਾ ਮਾਮਲਾ ਹੈ। ਇਸ ਤੋਂ ਪਹਿਲਾਂ ਸੁਸ਼ਮਿਤਾ ਸੇਨ ਅਤੇ ਸੁਨੰਦਾ ਸ਼ੈੱਟੀ ਦੀ ਵੀ ਐਂਜੀਓਪਲਾਸਟੀ ਹੋ ​​ਚੁੱਕੀ ਹੈ। ਦੋਵਾਂ ਦਾ ਮੁੰਬਈ ਦੇ ਨਾਨਾਵਤੀ ਹਸਪਤਾਲ ‘ਚ ਇਲਾਜ ਚੱਲ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 11-04-2025

ਗੂਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ...

ਅੱਜ ਦਾ ਹੁਕਮਨਾਮਾ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 09-04-2025

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ...

ਮਾਘੀ ਮੇਲੇ ‘ਤੇ ਸ੍ਰੀ ਮੁਕਤਸਰ ਸਾਹਿਬ ਜਾਣ ਵਾਲਿਆਂ ਲਈ ਅਹਿਮ ਖ਼ਬਰ, ਰੂਟ ਪਲਾਨ ਜਾਰੀ

ਲੋਹੜੀ ਤੋਂ ਇੱਕ ਦਿਨ ਬਾਅਦ ਮਾਘੀ ਦਾ ਤਿਓਹਾਰ ਮਨਾਇਆ ਜਾਂਦਾ ਹੈ। ਇਸ ਤਿਓਹਾਰ ਦਾ ਆਪਣਾ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ਐਡਵੋਕੇਟ ਮਹਿੰਦਰ ਸਿੰਘ ਰੋਮਾਣਾ ਦਾ ਦੇਹਾਂਤ ਹੋ ਗਿਆ...

ਘਰ ‘ਤੇ ਗੋਲੀਬਾਰੀ ਤੋਂ ਬਾਅਦ ਏਪੀ ਢਿੱਲੋਂ ਦਾ ਪਹਿਲਾ ਬਿਆਨ: ਕਿਹਾ – ‘ਮੈਂ ਸੁਰੱਖਿਅਤ ਹਾਂ’

ਚੰਡੀਗੜ੍ਹ, 3 ਸਤੰਬਰ 2024 - ਕੈਨੇਡਾ ਵਿੱਚ ਪੰਜਾਬ ਦੇ ਮਸ਼ਹੂਰ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ...

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮਾਂ ‘ਚ ਭਰੀ ਹਾਜ਼ਰੀ

ਦੇ ਪੁੰਜ ਅਤੇ ਵਿਸ਼ਵ ਪ੍ਰਸਿੱਧ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਬਾਨੀ ਸੱਚਖੰਡ ਵਾਸੀ ਧੰਨ...