August 14, 2026, 5:42 pm
----------- Advertisement -----------
HomeNewsBreaking Newsਦਿੱਲੀ ਸ਼ਰਾਬ ਨੀਤੀ ਮਾਮਲਾ: CBI ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ

ਦਿੱਲੀ ਸ਼ਰਾਬ ਨੀਤੀ ਮਾਮਲਾ: CBI ਨੇ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ

Published on

----------- Advertisement -----------

ਸੀਬੀਆਈ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਹੈ। ਸੂਤਰਾਂ ਮੁਤਾਬਕ ਸੀਬੀਆਈ ਨੇ 16 ਅਪ੍ਰੈਲ ਨੂੰ ਸਵੇਰੇ 11 ਵਜੇ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਜਾਣਕਾਰੀ ਵੀ ਸਾਹਮਣੇ ਆ ਰਹੀ ਹੈ ਕਿ ਕੇਜਰੀਵਾਲ ਸੀਬੀਆਈ ਹੈੱਡਕੁਆਰਟਰ ਜਾ ਕੇ ਜਾਂਚ ਵਿੱਚ ਸ਼ਾਮਲ ਹੋਣਗੇ।
ਦੱਸ ਦੇਈਏ ਕਿ ਦਿੱਲੀ ਦੀ ਨਵੀਂ ਆਬਕਾਰੀ ਨੀਤੀ ਵਿੱਚ ਹੋਏ ਘਪਲੇ ਦੇ ਮਾਮਲੇ ‘ਚ ਦਿੱਲੀ ਦੇ ਸਾਬਕਾ ਸੀਐਮ ਮਨੀਸ਼ ਸਿਸੋਦੀਆ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੂੰ ਸੀਬੀਆਈ ਨੇ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...