September 17, 2026, 4:21 am
----------- Advertisement -----------
HomeNewsLatest Newsਖੁਰਾਲਗੜ੍ਹ ਨੇੜੇ ਹਾਦਸੇ 'ਚ ਹੋਏ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ...

ਖੁਰਾਲਗੜ੍ਹ ਨੇੜੇ ਹਾਦਸੇ ‘ਚ ਹੋਏ ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 23 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ 10 ਜਣਿਆਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਇਨ੍ਹਾਂ ਭਿਆਨਕ ਹਾਦਸਿਆਂ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ। ਇਸ ਦੌਰਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਅਤੇ ਜ਼ਖ਼ਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...