November 26, 2026, 1:07 am
----------- Advertisement -----------
HomeNewsCoronavirusSSP ਬਟਾਲਾ ਗੌਰਵ ਤੂਰਾ ਅਤੇ SP ਹੈਡਕੁਆਟਰ ਗੁਰਪ੍ਰੀਤ ਸਿੰਘ ਗਿੱਲ ਕੋਰੋਨਾ ਪਾਜ਼ੇਟਿਵ

SSP ਬਟਾਲਾ ਗੌਰਵ ਤੂਰਾ ਅਤੇ SP ਹੈਡਕੁਆਟਰ ਗੁਰਪ੍ਰੀਤ ਸਿੰਘ ਗਿੱਲ ਕੋਰੋਨਾ ਪਾਜ਼ੇਟਿਵ

Published on

----------- Advertisement -----------

ਪੰਜਾਬ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਹੁਣ ਇਸ ਨਾਲ ਜੁੜੀ ਇਕ ਹੋਰ ਵੱਡੀ ਖਬਰ ਸਾਹਮਣੇ ਆਈ ਹੈ। SSP ਬਟਾਲਾ ਗੌਰਵ ਤੂਰਾ ਅਤੇ SP ਹੈਡਕੁਆਟਰ ਗੁਰਪ੍ਰੀਤ ਸਿੰਘ ਗਿੱਲ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਜ਼ਿਕਰਯੋਗ ਹੈ ਕਿ ਸਿਰਫ਼ ਦੋ ਹਫ਼ਤਿਆਂ ਵਿੱਚ, ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ 7800% ਯਾਨੀ ਕਿ 78 ਗੁਣਾ ਵਾਧਾ ਹੋਇਆ ਹੈ।

9 ਜਨਵਰੀ ਨੂੰ ਪੰਜਾਬ ਵਿੱਚ 3,922 ਮਰੀਜ਼ ਪਾਏ ਗਏ ਸਨ। ਦੋ ਹਫ਼ਤੇ ਪਹਿਲਾਂ 26 ਦਸੰਬਰ ਨੂੰ ਇੱਥੇ ਸਿਰਫ਼ 50 ਮਰੀਜ਼ ਮਿਲੇ ਸਨ। ਕਰੀਬ 6 ਮਹੀਨਿਆਂ ਬਾਅਦ ਐਤਵਾਰ ਨੂੰ 9 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਪਟਿਆਲੇ ਵਿੱਚ ਤਾਂ ਹਾਲਾਤ ਪਹਿਲਾਂ ਹੀ ਵਿਗੜ ਚੁੱਕੇ ਹਨ। ਐਤਵਾਰ ਨੂੰ ਇੱਥੇ 768 ਪਾਜ਼ੇਟਿਵ ਮਰੀਜ਼ ਮਿਲੇ ਹਨ। ਇਸ ਤੋਂ ਬਾਅਦ ਮੁਹਾਲੀ ਵਿੱਚ ਵੀ ਕੇਸ ਤੇਜ਼ੀ ਨਾਲ ਵੱਧ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...