October 28, 2026, 6:48 am
----------- Advertisement -----------
HomePunjabbusinessJIO ਨੇ ਕੀਤਾ ਨਵੇਂ ਪ੍ਰੀਪੇਡ ਪਲਾਨ ਦਾ ਐਲਾਨ ,912 ਜੀਬੀ ਡਾਟਾ ਦੇ...

JIO ਨੇ ਕੀਤਾ ਨਵੇਂ ਪ੍ਰੀਪੇਡ ਪਲਾਨ ਦਾ ਐਲਾਨ ,912 ਜੀਬੀ ਡਾਟਾ ਦੇ ਨਾਲ ਮਿਲੇਗੀ ਫ੍ਰੀ ਕਾਲਿੰਗ ਦੀ ਸੁਵਿਧਾ

Published on

----------- Advertisement -----------

ਜੀਓ ਨੇ ਹਾਲ ਹੀ ਵਿੱਚ ਇੱਕ ਨਵੇਂ ਪ੍ਰੀਪੇਡ ਪਲਾਨ ਦਾ ਐਲਾਨ ਕੀਤਾ ਹੈ ਜੀ ਹਾਂ ਇਹ ਪ੍ਰੀਪੇਡ ਪਲਾਨ ਹੈਪੀ ਨਿਊ ਈਅਰ ਆਫ਼ਰ ਤੋਂ ਬਾਅਦ ਆਇਆ ਹੈ। ਯੂਜ਼ਰਸ ਨੂੰ ਇਸ ਲਾਂਗ ਟਰਮ ਪਲਾਨ ’ਚ ਰੋਜ਼ 100 ਐੱਸਐੱਮਐੱਸ ਦੇ ਨਾਲ 1.5 ਜੀਬੀ ਡਾਟਾ ਮਿਲੇਗਾ। ਨਾਲ ਹੀ ਫ੍ਰੀ ਕਾਲਿੰਗ ਦੀ ਸੁਵਿਧਾ ਵੀ ਦਿੱਤੀ ਜਾਵੇਗੀ। ਇਸ ਪਲਾਨ ਨਾਲ ਭਾਰਤੀ ਏਅਰਟੈੱਲ, ਵੋਡਾਫ਼ੋਨ ਆਈਡੀਆ ਨੂੰ ਤੱਕੜੀ ਟੱਕਰ ਮਿਲੇਗੀ।

ਜੀਓ ਦੇ ਨਵੇਂ ਪ੍ਰੀਪੇਡ ਪਲਾਨ ਦੀ ਕੀਮਤ 2,999 ਰੁਪਏ ਹੈ। ਇਸ ਪਲਾਨ ’ਚ ਯੂਜ਼ਰਸ ਨੂੰ ਪ੍ਰਤੀਦਿਨ 100 ਐੱਸਐੱਮਐੱਸ ਚੇ 1.5 ਜੀਬੀ ਡਾਟਾ ਮਿਲੇਗਾ। ਯੂਜ਼ਰਸ ਕਿਸੇ ਵੀ ਨੈੱਟਵਰਕ ’ਤੇ ਅਨਲਿਮਿਟਿਡ ਕਾਲਿੰਗ ਕਰ ਸਕਦੇ ਹਨ।ਇਸ ਪੈਕ ਦੀ ਸੀਮਾ 365 ਦਿਨ ਹੋਵੇਗੀ। ਯੂਜ਼ਰਸ ਇਸ ਰੀਚਾਰਜ ਪਲਾਨ ਨੂੰ ਮਾਈ ਜੀਓ ਐਪ, ਗੂਗਲ ਪੇ, ਫ਼ੋਨ ਪੇ ਤੇ ਪੇਟੀਐੱਮ ਵਰਗੇ ਪਲੇਟਫਾਰਮ ਤੋਂ ਰੀਚਾਰਜ ਕਰ ਸਕਦੇ ਹਨ। ਇੱਥੋਂ ਰੀਚਾਰਜ ਕਰਨ ਨਾਲ 20ਫ਼ੀਸਦੀ ਤੱਕ ਕੈਸ਼ਬੈਕ ਮਿਲ ਸਕਦਾ ਹੈ। ਦੱਸਣਯੋਗ ਹੈ ਕਿ ਨਵੇਂ ਸਾਲ ਦੀ ਸ਼ੁਰੂਆਤ ’ਚ ਯੂਜ਼ਰਸ ਲਈ ਹੈਪੀ ਨਿਊ ਈਅਰ ਆਫ਼ਰ ਪੇਸ਼ ਕੀਤਾ ਸੀ। ਜਿਸ ਦੀ ਕੀਮਤ 2,545 ਰੁਪਏ ਸੀ। ਇਸ ਪਲਾਨ ’ਚ ਯੂਜ਼ਰਸ ਨੂੰ ਪ੍ਰਤੀਦਿਨ 1.5 ਜੀਬੀ ਡਾਟਾ, 100 ਐੱਸਐੱਮਐੱਸ ਤੇ ਫ੍ਰੀ ਕਾਲਿੰਗ ਦੀ ਸੁਵਿਧਾ ਮਿਲੇਗੀ। ਇਹ ਪੈਕ 336 ਦਿਨਾਂ ਲਈ ਹੇੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...