June 13, 2026, 1:32 am
----------- Advertisement -----------
HomeNewsLatest Newsਨਵਜੋਤ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਦਿਖਾਈ ਦੇਣ ਦੇ ਮਾਮਲੇ 'ਚ ਪੁਲਿਸ...

ਨਵਜੋਤ ਸਿੱਧੂ ਦੇ ਘਰ ਸ਼ੱਕੀ ਵਿਅਕਤੀ ਦਿਖਾਈ ਦੇਣ ਦੇ ਮਾਮਲੇ ‘ਚ ਪੁਲਿਸ ਨੇ ਦਰਜ ਕੀਤੀ ਐਫਆਈਆਰ

Published on

----------- Advertisement -----------

ਬੀਤੀ ਸ਼ਾਮ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਘਰ ਇੱਕ ਸ਼ੱਕੀ ਵਿਅਕਤੀ ਦੇਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਸਿੱਧੂ ਵੱਲੋਂ ਇਸ ਸਬੰਧੀ ਡੀ.ਜੀ.ਪੀ. ਪੰਜਾਬ ਅਤੇ ਐਸ.ਐਸ.ਪੀ ਪਟਿਆਲਾ ਨੂੰ ਵੀ ਸੂਚਿਤ ਗਿਆ ਸੀ। ਹੁਣ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ।
ਦੱਸ ਦਈਏ ਕਿ ਇਹ ਮਾਮਲਾ ਬੀਤੀ ਸ਼ਾਮ ਸਾਹਮਣੇ ਆਇਆ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਸੀ ਕਿ “ਸ਼ਾਮ 7 ਵਜੇ ਦੇ ਕਰੀਬ ਮੇਰੇ ਘਰ ਦੀ ਛੱਤ ‘ਤੇ ਸਲੇਟੀ ਰੰਗ ਦਾ ਕੰਬਲ ਲਈ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ, ਜਿਵੇਂ ਹੀ ਮੇਰੇ ਨੌਕਰ ਨੇ ਅਲਾਰਮ ਵਜਾਇਆ ਤਾਂ ਉਹ ਤੁਰੰਤ ਭੱਜ ਗਿਆ। ਪੰਜਾਬ ਪੁਲਿਸ ਦੇ ਡੀਜੀਪੀ ਨਾਲ ਗੱਲ ਕੀਤੀ ਹੈ ਅਤੇ ਐਸਐਸਪੀ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...