May 25, 2026, 9:51 am
----------- Advertisement -----------
HomeNewsCoronavirusਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਪਾਏ ਗਏ ਕੋਰੋਨਾ ਪਾਜੀਟਿਵ, ਸੰਪਰਕ 'ਚ ਆਏ ਲੋਕਾਂ...

ਕੇਂਦਰੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਪਾਏ ਗਏ ਕੋਰੋਨਾ ਪਾਜੀਟਿਵ, ਸੰਪਰਕ ‘ਚ ਆਏ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਦੀ ਕੀਤੀ ਅਪੀਲ

Published on

----------- Advertisement -----------

ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਕੋਵਿਡ-19 ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਇਸਪਾਤ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਸਿੰਧੀਆ ਨੇ ਟਵਿੱਟਰ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ ਕਿ ਉਨ੍ਹਾਂ ਦੀ ਕੋਵਿਡ ਰਿਪੋਰਟ ‘ਪਾਜ਼ਿਟਿਵ’ ਆਈ ਹੈ। ਉਨਾਂ ਨੇ ਕਿਹਾ, “ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਜੋ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਸਾਵਧਾਨੀ ਵਰਤਣ ਅਤੇ ਕੋਵਿਡ ਲਈ ਆਪਣਾ ਟੈਸਟ ਕਰਵਾਉਣ।” ਸੰਕਰਮਣ ਕਾਰਨ ਸਿੰਧੀਆ ਮੰਗਲਵਾਰ ਨੂੰ ਮੁੰਬਈ ‘ਚ ‘ਇੰਡੀਆ ਸਟੀਲ 2023’ ਪ੍ਰੋਗਰਾਮ ‘ਚ ਸ਼ਾਮਲ ਨਹੀਂ ਹੋਏ।
ਦੱਸ ਦਈਏ ਕਿ ਸਿਹਤ ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ‘ਚ ਦੇਸ਼ ਵਿੱਚ 7 ਹਜ਼ਾਰ 633 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 11 ਲੋਕਾਂ ਦੀ ਮੌਤ ਹੋ ਗਈ ਹੈ। ਐਕਟਿਵ ਕੇਸਾਂ ਦੀ ਗਿਣਤੀ 61 ਹਜ਼ਾਰ 233 ਹੋ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ 9 ਹਜ਼ਾਰ 111 ਨਵੇਂ ਸੰਕਰਮਿਤ ਆਏ ਸਨ, ਜਦੋਂ ਕਿ 27 ਲੋਕਾਂ ਦੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...