June 13, 2026, 1:54 am
----------- Advertisement -----------
HomeNewsEntertainmentਯੋ ਯੋ ਹਨੀ ਸਿੰਘ ਤੇ ਟੀਨਾ ਥਡਾਨੀ ਹੋਇਆ ਬ੍ਰੇਕਅੱਪ! ਇੱਕ ਸਾਲ ਤੋਂ...

ਯੋ ਯੋ ਹਨੀ ਸਿੰਘ ਤੇ ਟੀਨਾ ਥਡਾਨੀ ਹੋਇਆ ਬ੍ਰੇਕਅੱਪ! ਇੱਕ ਸਾਲ ਤੋਂ ਕਰ ਰਹੇ ਸਨ ਡੇਟਿੰਗ

Published on

----------- Advertisement -----------

ਮਸ਼ਹੂਰ ਰੈਪਰ ਯੋ ਯੋ ਹਨੀ ਸਿੰਘ ਇਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਹਨ। ਜਨਵਰੀ ‘ਚ ਹੀ ਹਨੀ ਸਿੰਘ ਨੇ ਲੋਕਾਂ ਨੂੰ ਆਪਣੀ ਗਰਲਫ੍ਰੈਂਡ ਟੀਨਾ ਥਡਾਨੀ ਬਾਰੇ ਦੱਸਿਆ ਸੀ। ਪਰ ਹੁਣ ਹਨੀ ਸਿੰਘ ਅਤੇ ਟੀਨਾ ਦੇ ਬ੍ਰੇਕਅੱਪ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਮੀਡੀਆ ਰਿਪੋਰਟਸ ਦੀ ਮੰਨੀਏ ਤਾ ਗਾਇਕ-ਰੈਪਰ ਹਨੀ ਸਿੰਘ ਅਤੇ ਮਾਡਲ ਟੀਨਾ ਥਡਾਨੀ ਦਾ ਬ੍ਰੇਕਅੱਪ ਹੋ ਗਿਆ ਹੈ। ਹਨੀ ਸਿੰਘ ਅਤੇ ਟੀਨਾ ਪਿਛਲੇ ਇੱਕ ਸਾਲ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਬ੍ਰੇਕਅੱਪ ਤੋਂ ਬਾਅਦ ਦੋਹਾਂ ਨੇ ਸੋਸ਼ਲ ਮੀਡੀਆ ‘ਤੇ ਇਕ-ਦੂਜੇ ਨੂੰ ਅਨਫਾਲੋ ਕਰ ਦਿੱਤਾ ਅਤੇ ਇਕੱਠੇ ਖਿੱਚੀਆਂ ਗਈਆਂ ਤਸਵੀਰਾਂ ਨੂੰ ਵੀ ਡਿਲੀਟ ਕਰ ਦਿੱਤਾ।ਰਿਪੋਰਟਸ ਮੁਤਾਬਕ ਦੋਹਾਂ ਨੇ ਆਪਸੀ ਸਹਿਮਤੀ ਨਾਲ ਬ੍ਰੇਕਅੱਪ ਦਾ ਫੈਸਲਾ ਕੀਤਾ ਹੈ। ਹਨੀ ਸਿੰਘ ਆਪਣੇ ਬ੍ਰੇਕਅੱਪ ਬਾਰੇ ਖੁੱਲ੍ਹ ਕੇ ਗੱਲ ਕਰ ਰਹੇ ਹਨ। ਉਨਾਂ ਨੇ ਆਪਣੇ ਬ੍ਰੇਕਅੱਪ ਦੀ ਜਾਣਕਾਰੀ ਸਭ ਨੂੰ ਦਿੱਤੀ ਹੈ। ਪਰ ਟੀਨਾ ਨੇ ਮੀਡੀਆ ਨਾਲ ਬ੍ਰੇਕਅੱਪ ਦੀ ਕੋਈ ਗੱਲ ਸਾਂਝੀ ਨਹੀਂ ਕੀਤੀ। ਉਸ ਨੇ ਸਿਰਫ ਇਹ ਕਿਹਾ ਕਿ ਉਹ ਇਸ ਬਾਰੇ ਗੱਲ ਨਹੀਂ ਕਰਨਾ ਚਾਹੁੰਦੀ।
ਦੱਸ ਦਈਏ ਕਿ ਟੀਨਾ ਨੂੰ ਡੇਟ ਕਰਨ ਤੋਂ ਪਹਿਲਾਂ ਹਨੀ ਸਿੰਘ ਦਾ ਵਿਆਹ ਸ਼ਾਲਿਨੀ ਤਲਵਾਰ ਨਾਲ ਹੋਇਆ ਸੀ। ਪਿਛਲੇ ਸਾਲ ਹਨੀ ਸਿੰਘ ਨੇ ਸ਼ਾਲਿਨੀ ਤੋਂ ਤਲਾਕ ਲੈ ਲਿਆ ਸੀ। ਹਨੀ ਸਿੰਘ ਅਤੇ ਸ਼ਾਲਿਨੀ ਦਾ ਵਿਆਹ 2011 ਵਿੱਚ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...