October 15, 2026, 11:01 pm
----------- Advertisement -----------
HomeNewsBreaking Newsਭਲਕੇ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਗਰਭਵਤੀ ਔਰਤਾਂ ਇਨ੍ਹਾਂ ਗੱਲਾਂ ਦਾ...

ਭਲਕੇ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਗਰਭਵਤੀ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖਾਸ ਧਿਆਨ

Published on

----------- Advertisement -----------

ਸਾਲ ਦਾ ਪਹਿਲਾ ਸੂਰਜ ਗ੍ਰਹਿਣ ਵੀਰਵਾਰ 20 ਅਪ੍ਰੈਲ ਨੂੰ ਲੱਗੇਗਾ। ਸੂਰਜ ਗ੍ਰਹਿਣ ਵੀਰਵਾਰ, 20 ਅਪ੍ਰੈਲ 2023 ਨੂੰ ਸਵੇਰੇ 7.4 ਵਜੇ ਤੋਂ ਸ਼ੁਰੂ ਹੋਵੇਗਾ, ਜੋ ਦੁਪਹਿਰ 12.29 ਵਜੇ ਤੱਕ ਲੱਗੇਗਾ। ਇਸ ਸੂਰਜ ਗ੍ਰਹਿਣ ਦੀ ਕੁੱਲ ਮਿਆਦ 5 ਘੰਟੇ 24 ਮਿੰਟ ਹੋਵੇਗੀ। ਸਾਲ 2023 ਦਾ ਇਹ ਪਹਿਲਾ ਸੂਰਜ ਗ੍ਰਹਿਣ ਭਾਰਤ ਵਿੱਚ ਨਜ਼ਰ ਨਹੀਂ ਆਵੇਗਾ। ਸ਼ਾਸਤਰਾਂ ਅਨੁਸਾਰ ਜਿੱਥੇ ਵੀ ਗ੍ਰਹਿਣ ਦਾ ਪ੍ਰਭਾਵ ਹੁੰਦਾ ਹੈ, ਉੱਥੇ ਸੂਤਕ ਕਾਲ ਪ੍ਰਭਾਵੀ ਮੰਨਿਆ ਜਾਂਦਾ ਹੈ। ਇਸ ਕਾਰਨ ਭਾਰਤ ਵਿੱਚ ਸੂਤਕ ਕਾਲ ਪ੍ਰਭਾਵੀ ਨਹੀਂ ਰਹੇਗਾ। ਸੂਰਜ ਗ੍ਰਹਿਣ ਦੌਰਾਨ, ਸੂਤਕ ਦੀ ਮਿਆਦ ਗ੍ਰਹਿਣ ਤੋਂ 12 ਘੰਟੇ ਪਹਿਲਾਂ ਸ਼ੁਰੂ ਹੁੰਦੀ ਹੈ ਅਤੇ ਗ੍ਰਹਿਣ ਦੇ ਅੰਤ ਤੱਕ ਰਹਿੰਦੀ ਹੈ।

  • ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਗ੍ਰਹਿਣ ਨਹੀਂ ਦੇਖਣਾ ਚਾਹੀਦਾ। ਇਸ ਤੋਂ ਇਲਾਵਾ ਗ੍ਰਹਿਣ ਦੌਰਾਨ ਘਰ ਤੋਂ ਬਾਹਰ ਵੀ ਨਹੀਂ ਨਿਕਲਣਾ ਚਾਹੀਦਾ।
  • ਜਦੋਂ ਵੀ ਸੂਰਜ ਗ੍ਰਹਿਣ ਜਾਂ ਚੰਦਰ ਗ੍ਰਹਿਣ ਦੀ ਖਗੋਲੀ ਘਟਨਾ ਵਾਪਰਦੀ ਹੈ, ਤਾਂ ਇਸ ਸਮੇਂ ਦੌਰਾਨ ਗਰਭਵਤੀ ਔਰਤਾਂ ਨੂੰ ਚਾਕੂ-ਕੈਂਚੀ ਜਾਂ ਕਿਸੇ ਵੀ ਤਿੱਖੀ ਚੀਜ਼ ਦੀ ਵਰਤੋਂ ਗਲਤੀ ਨਾਲ ਵੀ ਨਹੀਂ ਕਰਨੀ ਚਾਹੀਦੀ।
  • ਸੂਰਜ ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਗ੍ਰਹਿਣ ਤੋਂ ਪਹਿਲਾਂ ਅਤੇ ਗ੍ਰਹਿਣ ਖਤਮ ਹੋਣ ਤੋਂ ਬਾਅਦ ਇਸ਼ਨਾਨ ਕਰਨਾ ਚਾਹੀਦਾ ਹੈ। ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਗ੍ਰਹਿਣ ਦੌਰਾਨ ਇਸ਼ਨਾਨ ਨਾ ਕਰੋ।
  • ਗ੍ਰਹਿਣ ਦੌਰਾਨ ਗਰਭਵਤੀ ਔਰਤਾਂ ਨੂੰ ਨਹੀਂ ਸੌਣਾ ਚਾਹੀਦਾ।
  • ਗ੍ਰਹਿਣ ਦੇ ਸਮੇਂ ਦੌਰਾਨ ਗਰਭਵਤੀ ਔਰਤਾਂ ਨੂੰ ਜਾਪ ਕਰਨਾ ਚਾਹੀਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...