November 25, 2026, 7:47 pm
----------- Advertisement -----------
HomeNewsLatest Newsਕਰਨਾਟਕ ਵਿਧਾਨਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

ਕਰਨਾਟਕ ਵਿਧਾਨਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ

Published on

----------- Advertisement -----------

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ, ਸਿੱਧਰਮਈਆ, ਜਗਦੀਸ਼ ਸ਼ੈੱਟਰ, ਸ਼ਸ਼ੀ ਥਰੂਰ ਸਮੇਤ 20 ਨਾਮ ਹਨ। ਕਰਨਾਟਕ ‘ਚ 224 ਸੀਟਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਇੱਥੇ 13 ਮਈ ਨੂੰ ਨਤੀਜੇ ਐਲਾਨੇ ਜਾਣਗੇ।
ਦੱਸ ਦਈਏ ਕਿ ਭਾਜਪਾ ਨੇ ਵੀ ਬੁੱਧਵਾਰ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ । ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ 40 ਨਾਮ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...