April 30, 2026, 2:44 pm
----------- Advertisement -----------
HomeNewsCoronavirusਪੰਜਾਬ 'ਚ ਖਰਾਬ ਹੋ ਰਹੇ ਕੋਰੋਨਾ ਨਾਲ ਹਾਲਾਤ: 339 ਮਰੀਜ਼ ਆਕਸੀਜਨ, ICU...

ਪੰਜਾਬ ‘ਚ ਖਰਾਬ ਹੋ ਰਹੇ ਕੋਰੋਨਾ ਨਾਲ ਹਾਲਾਤ: 339 ਮਰੀਜ਼ ਆਕਸੀਜਨ, ICU ਤੇ ਵੈਂਟੀਲੇਟਰ ‘ਤੇ ਪਹੁੰਚੇ

Published on

----------- Advertisement -----------

ਪੰਜਾਬ ‘ਚਕੋਰੋਨਾ ਨਾਲ ਜਿੱਥੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਉੱਥੇ ਹੀ 339 ਮਰੀਜ਼ ਲਾਈਫ ਸੇਵਿੰਗ ਸਿਸਟਮ ‘ਤੇ ਪਹੁੰਚ ਗਏ ਹਨ। ਜਿਨ੍ਹਾਂ ਨੂੰ ਆਕਸੀਜਨ, ਆਈਸੀਯੂ ਅਤੇ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਸਭ ਤੋਂ ਚਿੰਤਾਜਨਕ ਅੰਕੜਾ ਇਹ ਹੈ ਕਿ ਸਿਰਫ 2 ਹਫਤਿਆਂ ਵਿੱਚ, ਲਾਈਫ ਸੇਵਿੰਗ ਸਿਸਟਮ ਵਾਲੇ ਮਰੀਜ਼ਾਂ ਦੀ ਗਿਣਤੀ 11 ਗੁਣਾ ਯਾਨੀ 1100% ਵਧ ਗਈ ਹੈ।ਦੋ ਹਫ਼ਤੇ ਪਹਿਲਾਂ 26 ਦਸੰਬਰ ਨੂੰ ਸਿਰਫ਼ 31 ਮਰੀਜ਼ਲਾਈਫ ਸੇਵਿੰਗ ਸਿਸਟਮ ‘ਤੇ ਸਨ, ਜਦੋਂ ਕਿ 9 ਜਨਵਰੀ ਨੂੰ 339 ਮਰੀਜ਼ ਸਨ। ਅਜਿਹੇ ‘ਚ ਆਉਣ ਵਾਲੇ ਦਿਨਾਂ ‘ਚ ਇਹ ਸਥਿਤੀ ਹੋਰ ਵਿਗੜ ਸਕਦੀ ਹੈ।
ਫਿਲਹਾਲ 254 ਮਰੀਜ਼ਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 75 ਮਰੀਜ਼ ਆਈਸੀਯੂ ਅਤੇ 10 ਵੈਂਟੀਲੇਟਰ ‘ਤੇ ਪਹੁੰਚ ਚੁੱਕੇ ਹਨ। ਐਤਵਾਰ ਨੂੰ ਬਠਿੰਡਾ ਅਤੇ ਲੁਧਿਆਣਾ ‘ਚ 1-1 ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖਣਾ ਪਿਆ। ਜਦੋਂ ਕਿ ਬਠਿੰਡਾ ਵਿੱਚ 1, ਜਲੰਧਰ ਵਿੱਚ 4, ਲੁਧਿਆਣਾ ਵਿੱਚ 3, ਪਟਿਆਲਾ ਵਿੱਚ 7 ​​ਅਤੇ ਮੋਹਾਲੀ ਵਿੱਚ 5 ਨੂੰ ਆਈਸੀਯੂ ਵਿੱਚ ਸ਼ਿਫਟ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...