October 28, 2026, 12:57 pm
----------- Advertisement -----------
HomePunjabbusinessRBI ਨੇ 8 ਬੈਂਕਾਂ ਦਾ ਲਾਇਸੈਂਸ ਕੀਤਾ ਰੱਦ, ਨਹੀਂ ਕੀਤਾ ਜਾ ਸਕੇਗਾ...

RBI ਨੇ 8 ਬੈਂਕਾਂ ਦਾ ਲਾਇਸੈਂਸ ਕੀਤਾ ਰੱਦ, ਨਹੀਂ ਕੀਤਾ ਜਾ ਸਕੇਗਾ ਕੋਈ ਵੀ ਲੈਣ-ਦੇਣ, ਦੇਖੋ ਸੂਚੀ

Published on

----------- Advertisement -----------

ਜੇਕਰ ਤੁਹਾਡਾ ਬੈਂਕ ਖਾਤਾ ਕਿਸੇ ਸਹਿਕਾਰੀ ਬੈਂਕ ਵਿੱਚ ਹੈ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੈ। ਬੈਂਕਾਂ ਨੂੰ ਪਿਛਲੇ ਕੁਝ ਸਾਲਾਂ ਤੋਂ ਰਿਜ਼ਰਵ ਬੈਂਕ (ਆਰਬੀਆਈ) ਦੀ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਅਸਰ ਇਹ ਹੋਇਆ ਕਿ ਆਰਬੀਆਈ ਨੇ ਕੁਝ ਬੈਂਕਾਂ ਦੇ ਲਾਇਸੈਂਸ ਵੀ ਰੱਦ ਕਰ ਦਿੱਤੇ। ਇੰਨਾ ਹੀ ਨਹੀਂ ਕੇਂਦਰੀ ਬੈਂਕ ਨੇ ਕੁਝ ਵੱਡੇ ਬੈਂਕਾਂ ‘ਤੇ ਭਾਰੀ ਜੁਰਮਾਨਾ ਵੀ ਲਗਾਇਆ ਹੈ।
ਦੱਸ ਦਈਏ ਕਿ 31 ਮਾਰਚ ਨੂੰ ਖਤਮ ਹੋਏ ਵਿੱਤੀ ਸਾਲ 2022-23 ਵਿੱਚ ਰਿਜ਼ਰਵ ਬੈਂਕ ਨੇ ਅੱਠ ਸਹਿਕਾਰੀ ਬੈਂਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਰਿਜ਼ਰਵ ਬੈਂਕ ਨੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਇਨ੍ਹਾਂ ਬੈਂਕਾਂ ‘ਤੇ 114 ਵਾਰ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਹੈ ਕਿ ਸਹਿਕਾਰੀ ਬੈਂਕਾਂ ਰਾਹੀਂ ਪੇਂਡੂ ਖੇਤਰਾਂ ਵਿੱਚ ਬੈਂਕਿੰਗ ਸੇਵਾ ਦਾ ਤੇਜ਼ੀ ਨਾਲ ਵਿਸਤਾਰ ਹੋਇਆ ਹੈ। ਪਰ ਇਨ੍ਹਾਂ ਬੈਂਕਾਂ ਵਿੱਚ ਬੇਨਿਯਮੀਆਂ ਸਾਹਮਣੇ ਆਉਣ ਕਾਰਨ ਆਰਬੀਆਈ ਨੂੰ ਸਖ਼ਤ ਕਦਮ ਚੁੱਕਣੇ ਪਏ।
ਇਨ੍ਹਾਂ ਬੈਂਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ

  1. ਮੁਢੋਲ ਕੋ-ਆਪਰੇਟਿਵ ਬੈਂਕ
  2. ਮਿਲਥ ਕੋ-ਆਪਰੇਟਿਵ ਬੈਂਕ
  3. ਸ਼੍ਰੀ ਆਨੰਦ ਕੋ-ਆਪਰੇਟਿਵ ਬੈਂਕ
  4. ਰੁਪੈ ਕੋ-ਆਪਰੇਟਿਵ ਬੈਂਕ
  5. ਡੇਕਨ ਅਰਬਨ ਕੋ-ਆਪਰੇਟਿਵ ਬੈਂਕ
  6. ਲਕਸ਼ਮੀ ਕੋ-ਆਪਰੇਟਿਵ ਬੈਂਕ
  7. ਸੇਵਾ ਵਿਕਾਸ ਸਹਿਕਾਰੀ ਬੈਂਕ
  8. ਬਾਬਾਜੀ ਦਾਤੇ ਮਹਿਲਾ ਅਰਬਨ ਬੈਂਕ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...