November 12, 2026, 9:30 am
----------- Advertisement -----------
HomeNewsEntertainmentਵਿਆਹ ਤੋਂ ਬਾਅਦ ਵਿੱਕੀ ਕੌਸ਼ਲ ਲਈ ਪਰਾਠੇ ਬਣਾਉਂਦੀ ਨਜ਼ਰ ਆਈ ਕੈਟਰੀਨਾ ਕੈਫ,...

ਵਿਆਹ ਤੋਂ ਬਾਅਦ ਵਿੱਕੀ ਕੌਸ਼ਲ ਲਈ ਪਰਾਠੇ ਬਣਾਉਂਦੀ ਨਜ਼ਰ ਆਈ ਕੈਟਰੀਨਾ ਕੈਫ, ਦੇਖੋ ਵੀਡੀਓ

Published on

----------- Advertisement -----------

ਬਾਲੀਵੁੱਡ ਸਟਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਤੋਂ ਬਾਅਦ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਹਾਲ ਹੀ ਵਿੱਚ ਵਿੱਕੀ ਅਤੇ ਕੈਟਰੀਨਾ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋਇਆ ਹੈ। ਵਿਆਹ ਦੀ ਇੱਕ ਮਹੀਨੇ ਦੀ ਵਰ੍ਹੇਗੰਢ ‘ਤੇ ਵਿੱਕੀ ਅਤੇ ਕੈਟਰੀਨਾ ਨੇ ਇੱਕ ਦੂਜੇ ਨੂੰ ਵਧਾਈ ਦਿੰਦੇ ਹੋਏ ਖਾਸ ਤਸਵੀਰਾਂ ਪੋਸਟ ਕੀਤੀਆਂ ਹਨ। ਉਦੋਂ ਤੋਂ ਹੀ ਪ੍ਰਸ਼ੰਸਕ ਇਸ ਜੋੜੀ ਦੀਆਂ ਜ਼ਬਰਦਸਤ ਤਸਵੀਰਾਂ ਅਤੇ ਵੀਡੀਓਜ਼ ਇਕ-ਇਕ ਕਰਕੇ ਸ਼ੇਅਰ ਕਰ ਰਹੇ ਹਨ।

https://www.instagram.com/reel/CYeKUS3IMdv/?utm_source=ig_embed&ig_rid=988de475-6345-4753-b606-24cb2ed9e4c9

ਇਸ ਦੌਰਾਨ ਕੈਟਰੀਨਾ ਕੈਫ ਦੀਆਂ ਘਰੇਲੂ ਕੰਮਕਾਜ ਕਰਨ ਦੀਆਂ ਵੀਡੀਓਜ਼ ਅਤੇ ਵਿੱਕੀ ਕੌਸ਼ਲ ਦੀਆਂ ਮੱਖਣ ਨਾਲ ਪਰਾਠਾ ਖਾਂਦੇ ਦੀਆਂ ਤਸਵੀਰਾਂ ਵਾਇਰਲ ਹੋਈਆਂ ਹਨ। ਤੁਹਾਨੂੰ ਦੱਸ ਦੇਈਏ ਕਿ ਇਹ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਵਿਆਹ ਦੀਆਂ ਤਾਜ਼ਾ ਜਾਂ ਪੋਸਟ ਕੀਤੀਆਂ ਤਸਵੀਰਾਂ ਅਤੇ ਵੀਡੀਓਜ਼ ਨਹੀਂ ਹਨ ਬਲਕਿ ਪੁਰਾਣੀਆਂ ਹਨ।

https://www.instagram.com/reel/CYhLX1VINuk/?utm_source=ig_embed&ig_rid=d7ec7bb3-702d-4c38-acd5-27b25d178ba9

ਪਿਛਲੇ ਸਾਲ ਲਾਕਡਾਊਨ ਦੌਰਾਨ, ਕੈਟਰੀਨਾ ਕੈਫ ਨੇ ਇੰਸਟਾਗ੍ਰਾਮ ਰਾਹੀਂ ਪ੍ਰਸ਼ੰਸਕਾਂ ਨਾਲ ਘਰੇਲੂ ਕੰਮ ਕਰਦੇ ਹੋਏ ਸਾਰੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕੀਤੀਆਂ ਸਨ, ਜੋ ਹੁਣ ਉਹਨਾਂ ਦੇ ਪ੍ਰਸ਼ੰਸਕ ਸ਼ੇਅਰ ਕਰ ਰਹੇ ਹਨ। ਇਨ੍ਹਾਂ ਵਾਇਰਲ ਵੀਡੀਓਜ਼ ‘ਚ ਕੈਟਰੀਨਾ ਕੈਫ ਰਸੋਈ ‘ਚ ਬਰਤਨ ਧੋਂਦੀ, ਖਾਣਾ ਬਣਾਉਂਦੀ ਅਤੇ ਘਰ ‘ਚ ਝਾੜੂ ਮਾਰਦੀ ਨਜ਼ਰ ਆ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...