May 31, 2026, 4:52 pm
----------- Advertisement -----------
HomeNewsEntertainmentਸਲਮਾਨ ਖਾਨ ਦੇ ਲਗਜ਼ਰੀ ਕਲੈਕਸ਼ਨ 'ਚ ਸ਼ਾਮਲ ਹੋਈ ਸੋਨੇ ਤੇ ਹੀਰਿਆ ਨਾਲ...

ਸਲਮਾਨ ਖਾਨ ਦੇ ਲਗਜ਼ਰੀ ਕਲੈਕਸ਼ਨ ‘ਚ ਸ਼ਾਮਲ ਹੋਈ ਸੋਨੇ ਤੇ ਹੀਰਿਆ ਨਾਲ ਜੜੀ ਨਵੀਂ ਘੜੀ, ਕੀਮਤ ਸੁਣ ਉੱਡ ਜਾਣਗੇ ਹੋਸ਼

Published on

----------- Advertisement -----------

ਸਲਮਾਨ ਖਾਨ ਦੇ ਕਲੈਕਸ਼ਨ ‘ਚ ਹੁਣ ਇਕ ਹੋਰ ਲਗਜ਼ਰੀ ਆਈਟਮ ਜੁੜ ਗਈ ਹੈ, ਜੋ ਕਿ ਗੁੱਟ ਘੜੀ ਹੈ। ਉਨ੍ਹਾਂ ਦੇ ਗੁੱਟ ‘ਤੇ ਬੱਝੀ ਗੋਲਡਨ ਕਲਰ ਦੀ ਚਮਕਦਾਰ ਰੋਲੇਕਸ ਘੜੀ ਦੀ ਕੀਮਤ ਲੱਖਾਂ ‘ਚ ਹੈ, ਇੰਨੇ ਪੈਸੇ ‘ਚ ਕੋਈ ਵੀ ਲਗਜ਼ਰੀ ਕਾਰ ਵੀ ਖਰੀਦ ਸਕਦਾ ਹੈ। ਖਬਰਾਂ ਮੁਤਾਬਕ ਭਾਈਜਾਨ ਦੀ ਇਸ ਘੜੀ ਦੀ ਕੀਮਤ ਕਰੀਬ 57,200 ਡਾਲਰ ਹੈ। ਭਾਰਤੀ ਕਰੰਸੀ ਦੇ ਹਿਸਾਬ ਨਾਲ ਇਸ ਦੀ ਕੀਮਤ 47 ਲੱਖ ਰੁਪਏ ਹੈ।
ਡੀਐਨਏ ਦੀਆਂ ਰਿਪੋਰਟਾਂ ਮੁਤਾਬਕ ਰੋਲੇਕਸ ਕੰਪਨੀ ਦੀ ਇਹ ਲਗਜ਼ਰੀ ਘੜੀ ਉੱਚ ਦਰਜੇ ਦੇ ਮੈਟੀਰੀਅਲ ਨਾਲ ਬਣੀ ਹੈ। ਇਹ ਇੱਕ Oyster Perpetual Day-Date 36 ਡਾਇਲ ਘੜੀ ਹੈ। ਇਸ ਨੂੰ ਲਗਭਗ 18 ਕੈਰੇਟ ਪੀਲੇ ਅਤੇ ਚਿੱਟੇ ਸੋਨੇ ਤੋਂ ਤਿਆਰ ਕੀਤਾ ਗਿਆ ਹੈ, ਇਸ ਦੇ ਨਾਲ ਹੀਰੇ ਵੀ ਇਸ ਵਿੱਚ ਜੜੇ ਹੋਏ ਹਨ। ਕੁਝ ਦਿਨ ਪਹਿਲਾਂ ਭਾਈਜਾਨ ਨੇ ਆਪਣੀ ਫੋਟੋ ਪੋਸਟ ਕੀਤੀ ਸੀ, ਜਿਸ ‘ਚ ਉਨ੍ਹਾਂ ਦੇ ਹੱਥ ‘ਚ ਇਹ ਘੜੀ ਨਜ਼ਰ ਆ ਰਹੀ ਸੀ। ਇਸ ਤੋਂ ਇਲਾਵਾ ਸਲਮਾਨ ਨੇ ਫਿਲਮਫੇਅਰ ਐਵਾਰਡ ਦੀ ਪ੍ਰੈੱਸ ਕਾਨਫਰੰਸ ਦੌਰਾਨ ਵੀ ਇਹ ਘੜੀ ਪਾਈ ਦੇਖੀ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...