June 11, 2026, 7:24 am
----------- Advertisement -----------
HomeNewsBreaking Newsਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਨਿੱਜੀ ਹਸਪਤਾਲ...

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਮੋਹਾਲੀ ਦੇ ਨਿੱਜੀ ਹਸਪਤਾਲ ਦੇ ICU ‘ਚ ਦਾਖਲ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 95 ਸਾਲ ਦੇ ਹੋ ਗਏ ਹਨ। 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਖਰਾਬ ਚੱਲ ਰਹੀ ਹੈ। ਹੁਣ ਇਕ ਵਾਰ ਫਿਰ ਪ੍ਰਕਾਸ਼ ਸਿੰਘ ਬਾਦਲ ਦੀ ਅਚਾਨਕ ਤਬੀਅਤ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਸ਼ਿਫ਼ਟ ਕਰ ਦਿੱਤਾ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਫੋਰਟਿਸ ਹਸਪਤਾਲ ਪਹੁੰਚੇ ਅਤੇ ਆਪਣੇ ਪਿਤਾ ਦਾ ਹਾਲਚਾਲ ਜਾਣਿਆ। ਦੱਸ ਦਈਏ ਕਿ ਪਿਛਲੇ ਸਾਲ ਜੂਨ 2022 ‘ਚ ਛਾਤੀ ‘ਚ ਦਰਦ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਅਤੇ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਪਰ ਸਤੰਬਰ 2022 ਨੂੰ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਮੁੜ ਪੀਜੀਆਈ ਲਿਆਂਦਾ ਗਿਆ। ਲਗਭਗ 6 ਮਹੀਨਿਆਂ ਬਾਅਦ ਹੁਣ ਉਨ੍ਹਾਂ ਨੂੰ ਦੁਬਾਰਾ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...