August 14, 2026, 1:37 pm
----------- Advertisement -----------
HomeNewsLatest Newsਏਟੀਐਮ ਕਾਰਡ ਖੋਹ ਕੇ ਭੱਜਦੇ ਚੋਰਾਂ ਨੂੰ ਕੁੜੀਆਂ ਨੇ ਹੁਸ਼ਿਆਰੀ ਨਾਲ ਕੀਤਾ...

ਏਟੀਐਮ ਕਾਰਡ ਖੋਹ ਕੇ ਭੱਜਦੇ ਚੋਰਾਂ ਨੂੰ ਕੁੜੀਆਂ ਨੇ ਹੁਸ਼ਿਆਰੀ ਨਾਲ ਕੀਤਾ ਕਾਬੂ, ਲੋਕਾਂ ਨੇ ਕੀਤੀ ਛਿੱਤਰ ਪਰੇਡ

Published on

----------- Advertisement -----------

ਹੁਸਿਆਰਪੁਰ ਦੇ ਰੇਲਵੇ ਰੋਡ ਤੇ ਕਰੀਬ ਲੜਕੀਆਂ ਤੋਂ ਏਟੀਐਮ ਕਾਰਡ ਬਦਲ ਕੇ ਪੈਸੇ ਕਢਵਾ ਕੇ ਭੱਜ ਰਹੇ 2 ਪਲਸਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕੁੜੀਆਂ ਨੇ ਦਲੇਰੀ ਕਰਕੇ ਪਿਛਾ ਕਰਕੇ ਕਾਬੂ ਕਰ ਲਿਆ। ਉਨ੍ਹਾਂ ਨੇ ਮੋਟਰਸਾਈਕਲ ਸਵਾਰ ਮੁੰਡਿਆਂ ਚ ਆਪਣੀ ਸਕੂਟੀ ਮਾਰ ਕੇ ਉਨ੍ਹਾਂ ਨੂੰ ਹੇਠਾਂ ਸੁੱਟ ਲਿਆ ਜਿਸ ਤੋਂ ਬਾਅਦ ਮੌਕੇ ਤੇ ਵੱਡੀ ਗਿਣਤੀ ‘ਚ ਆਸ ਪਾਸ ਦੇ ਲੋਕ ਇਕੱਠੇ ਹੋ ਗਏ ਤੇ ਉਕਤ ਚੋਰਾਂ ਦੀ ਚੰਗੀ ਛਿੱਤਰ ਪਰੇਡ ਕੀਤੀ।
ਚੋਰਾਂ ਤੋਂ ਤਾਲਾਸ਼ੀ ਲੈਣ ‘ਤੇ ਵੱਡੀ ਗਿਣਤੀ ‘ਚ ਏਟੀਐਮ ਵੀ ਬਰਾਮਦ ਹੋਏ ਹਨ। ਕਾਬੂ ਕੀਤੇ ਗਏ ਨੌਜਵਾਨਾਂ ਦੀ ਪਹਿਚਾਣ ਰਾਜਵੀਰ ਵਾਸੀ ਲੰਮੇ ਪਿੰਡ ਜਲੰੰਧਰ ਅਤੇ ਦੀਪਕ ਵਾਸੀ ਲੰਮੇ ਪਿੰਡ ਜਲੰਧਰ ਵਜੋਂ ਹੋਈ ਹੈ ਤੇ ਨੌਜਵਾਨਾਂ ਨੇ ਮੰਨਿਆ ਹੈ ਕਿ ਉਹ ਲੜਕੀ ਦਾ ਏਟੀਐਮ ਬਦਲ ਕੇ ਭੱਜੇ ਸਨ ਤੇ ਏਟੀਐਮ ਚੋਂ ਊਨ੍ਹਾਂ ੳਲੋਂ 7 ਹਜ਼ਾਰ ਰੁਪਏ ਕੱਢਵਾ ਲਏ ਗਏ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਦੋਹਾਂ ਚੋਰਾਂ ਨੂੰ ਕਾਬੂ ਕਰਕੇ ਆਪਣੇ ਨਾਲ ਥਾਣੇ ਲੈ ਗਏ।ਕਾਬੂ ਕੀਤੇ ਨੌਜਵਾਨਾਂ ਨੇ ਮੰਨਿਆ ਹੈ ਕਿ ਉਹ ਨਸ਼ਾ ਕਰਨ ਦੇ ਆਦਿ ਨੇ ਨਸ਼ੇ ਕਾਰਨ ਹੀ ਉਨ੍ਹਾਂ ਵਲੋਂ ਇਹ ਕੰਮ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 500 ਕਿਲੋ ਹੈਰੋਇਨ ਤਸਕਰੀ ਮਾਮਲੇ ’ਚ NIA ਵੱਲੋਂ ਦੋਸ਼ੀ ਦੀ ਅੰਮ੍ਰਿਤਸਰ ਸਥਿਤ ਜਾਇਦਾਦ ਕੁਰਕ

ਕੌਮੀ ਜਾਂਚ ਏਜੰਸੀ (NIA) ਨੇ ਵੀਰਵਾਰ (13 ਅਗਸਤ) ਨੂੰ 500 ਕਿਲੋ ਹੈਰੋਇਨ ਤਸਕਰੀ ਮਾਮਲੇ...

ਉਤਰਾਖੰਡ ਦੇ ਚਮੋਲੀ ਵਿੱਚ ਸੁਰੰਗ ਅੰਦਰ ਭਰਿਆ ਪਾਣੀ, 7 ਕਾਮਿਆਂ ਦੀ ਮੌਤ

ਚਮੋਲੀ ਦੇ ਪਿਪਲਕੋਟੀ ਵਿਖੇ ਉਸਾਰੀ ਅਧੀਨ 3 ਕਿਲੋਮੀਟਰ ਲੰਬੀ ਸੁਰੰਗ ਵਿਚ ਵੀਰਵਾਰ ਸ਼ਾਮ ਨੂੰ...

ਮੈਕਸੀਕੋ ਤੋਂ ਰੋਂਦੇ ਹੋਏ ਇਕ ਪੰਜਾਬੀ ਸਿੱਖ ਨੌਜਵਾਨ ਦੀ ਵੀਡੀਓ ਵਾਇਰਲ

ਪੰਜਾਬ ਦੇ ਇੱਕ ਸਿੱਖ ਨੌਜਵਾਨ ਦਾ ਰੋੇਦੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ...

ਕਪੂਰਥਲਾ: ਮੰਦਰ ਦੇ ਬਾਹਰ ਔਰਤ ਦੀ ਚੱਪਲਾਂ ਨਾਲ ਕੁੱਟਮਾਰ: VIDEO ਵਾਇਰਲ, ਪੁਲਿਸ ਨੇ ਦਰਜ ਕੀਤਾ ਮਾਮਲਾ

ਕਪੂਰਥਲਾ ਦੇ ਇਤਿਹਾਸਕ ਮਾਤਾ ਸ਼੍ਰੀ ਭੱਦਰਕਾਲੀ ਮੰਦਰ ਦੇ ਬਾਹਰ ਇੱਕ ਔਰਤ ਭਿਖਾਰੀ ਦੇ ਆਪਣੇ...

 ਅੰਬਾਲਾ ਵਿੱਚ ਸਿੱਖਾਂ ਅਤੇ ਪੁਲਿਸ ਵਿਚਕਾਰ ਝੜਪ

 7 ਅਗਸਤ ਨੂੰ ਖਾਲਿਸਤਾਨ ਵਿਰੋਧੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ‘ਤੇ ਹਮਲਾ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਮੋਹਾਲੀ (ਐਸਏਐਸ ਨਗਰ), 12 ਅਗਸਤ 2026:ਪੰਜਾਬ ਪੁਲਿਸ ਨਾ ਸਿਰਫ਼ ਅਪਰਾਧੀਆਂ ਤੋਂ ਸੂਬੇ ਦੇ ਲੋਕਾਂ...

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਚੰਡੀਗੜ੍ਹ 13 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ...

‘ਜੇ ਮੇਰੀ ਮਾਂ ਨੂੰ ਕੁਝ ਹੋ ਗਿਆ ਤਾਂ…’, ਜੇਲ੍ਹ ਤੋਂ ਭਾਈ ਹਵਾਰਾ ਦਾ ਸਿੱਖ ਕੌਮ ਦੇ ਨਾਂ ਭਾਵੁਕ ਸੰਦੇਸ਼

ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਭਾਈ ਜਗਤਾਰ ਸਿੰਘ ਹਵਾਰਾ ਦਾ ਸਿੱਖ ਕੌਮ ਦੇ ਨਾਂ...