June 4, 2026, 11:31 pm
----------- Advertisement -----------
HomeNewsLatest Newsਰਾਹੁਲ ਗਾਂਧੀ ਨੇ ਖਾਲੀ ਕੀਤਾ ਸਰਕਾਰੀ ਬੰਗਲਾ, ਕਿਹਾ- "ਸੱਚ ਬੋਲਣ ਲਈ ਕੋਈ...

ਰਾਹੁਲ ਗਾਂਧੀ ਨੇ ਖਾਲੀ ਕੀਤਾ ਸਰਕਾਰੀ ਬੰਗਲਾ, ਕਿਹਾ- “ਸੱਚ ਬੋਲਣ ਲਈ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ”

Published on

----------- Advertisement -----------

ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਤੁਗਲਕ ਰੋਡ ਲੇਨ ‘ਤੇ ਸਥਿਤ ਆਪਣੇ ਸਰਕਾਰੀ ਬੰਗਲੇ ਨੂੰ ਖਾਲੀ ਕਰ ਦਿੱਤਾ ਹੈ ਉਨ੍ਹਾਂ ਨੇ ਬੰਗਲੇ ਦੀਆਂ ਚਾਬੀਆਂ ਲੋਕ ਸਭਾ ਸਕੱਤਰੇਤ ਨੂੰ ਸੌਂਪ ਦਿੱਤੀਆਂ। ਇਸ ਤੋਂ ਬਾਅਦ ਉਹ ਆਪਣੀ ਮਾਂ ਅਤੇ ਭੈਣ ਪ੍ਰਿਅੰਕਾ ਦੇ ਨਾਲ 10 ਜਨਪਥ ਸਥਿਤ ਸੋਨੀਆ ਗਾਂਧੀ ਦੀ ਸਰਕਾਰੀ ਰਿਹਾਇਸ਼ ਲਈ ਰਵਾਨਾ ਹੋ ਗਏ। ਇਹ ਉਹ ਥਾਂ ਹੈ ਜਿੱਥੇ ਉਹ ਹੁਣ ਰਹਿਣਗੇ।
ਬੰਗਲਾ ਛੱਡਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਬੰਗਲਾ 2004 ‘ਚ ਅਮੇਠੀ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ 2005 ‘ਚ ਮਿਲਿਆ ਸੀ। “ਭਾਰਤ ਦੇ ਲੋਕਾਂ ਨੇ ਮੈਨੂੰ ਇਹ ਘਰ 19 ਸਾਲਾਂ ਲਈ ਦਿੱਤਾ ਹੈ। ਮੈਂ ਉਨ੍ਹਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਸੱਚ ਬੋਲਣ ਦੀ ਕੀਮਤ ਚੁਕਾਈ ਹੈ। ਮੈਂ ਸੱਚ ਬੋਲਣ ਲਈ ਕੋਈ ਵੀ ਕੀਮਤ ਚੁਕਾਉਣ ਲਈ ਤਿਆਰ ਹਾਂ।”
ਰਾਹੁਲ ਦੀ ਭੈਣ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ “ਮੇਰੇ ਭਰਾ ਨੇ ਜੋ ਵੀ ਕਿਹਾ ਉਹ ਬਿਲਕੁਲ ਸੱਚ ਹੈ। ਉਸ ਨੇ ਸਰਕਾਰ ਦੀ ਸੱਚਾਈ ਦੱਸੀ, ਇਸੇ ਲਈ ਉਸ ਨਾਲ ਇਹ ਸਭ ਹੋ ਰਿਹਾ ਹੈ। ਪਰ ਉਹ ਬਹੁਤ ਦਲੇਰ ਹਨ, ਉਹ ਡਰਦੇ ਨਹੀਂ ਹਨ। ਅਸੀਂ ਹਿੰਮਤ ਨਹੀਂ ਹਾਰਾਂਗੇ ਅਤੇ ਆਪਣਾ ਸੰਘਰਸ਼ ਜਾਰੀ ਰੱਖਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...