June 16, 2026, 4:34 pm
----------- Advertisement -----------
HomeNewsEntertainmentਪ੍ਰਿਯੰਕਾ ਚੋਪੜਾ ਨੇ ਨਵੇਂ ਹੇਅਰਸਟਾਈਲ 'ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

ਪ੍ਰਿਯੰਕਾ ਚੋਪੜਾ ਨੇ ਨਵੇਂ ਹੇਅਰਸਟਾਈਲ ‘ਚ ਸ਼ੇਅਰ ਕੀਤੀਆਂ ਗਲੈਮਰਸ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਯੰਕਾ ਚੋਪੜਾ ਦਾ ਅਕਸਰ ਦਬਦਬਾ ਰਹਿੰਦਾ ਹੈ। ਉਨ੍ਹਾਂ ਨੇ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਦਰਸ਼ਕਾਂ ‘ਚ ਖਾਸ ਜਗ੍ਹਾ ਬਣਾਈ ਹੈ। ਖਾਸ ਕਰਕੇ ਆਪਣੇ ਪਤੀ ਨਿਕ ਜੋਨਸ ਨੂੰ ਲੈ ਕੇ ਉਹ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਉਸ ਨੇ ਨਵਾਂ ਅਵਤਾਰ ਦਿਖਾ ਕੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਤੁਹਾਨੂੰ ਦੱਸ ਦੇਈਏ ਕਿ ਅਦਾਕਾਰਾ ਨੇ ਆਪਣੇ ਨਵੇਂ ਲੁੱਕ ਵਿੱਚ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਨਵੇਂ ਹੇਅਰਸਟਾਈਲ ਵਿੱਚ ਨਜ਼ਰ ਆ ਰਹੀ ਹੈ। ਪ੍ਰਿਯੰਕਾ ਚੋਪੜਾ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨੂੰ ਅਪਡੇਟ ਕਰਦੀ ਰਹਿੰਦੀ ਹੈ।

ਇਸ ਦੌਰਾਨ ਪ੍ਰਿਯੰਕਾ ਦਾ ਇਕ ਨਵਾਂ ਲੁੱਕ ਸਾਹਮਣੇ ਆਇਆ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਲਗਾਤਾਰ ਤਾਰੀਫ ਕਰ ਰਹੇ ਹਨ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਨਵੇਂ ਸਾਲ ਦਾ ਨਵਾਂ ਹੇਅਰ”। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਪ੍ਰਿਯੰਕਾ ਚੋਪੜਾ ਮੈਟ੍ਰਿਕਸ ਸੀਰੀਜ਼ ਦੀ ਚੌਥੀ ਫਿਲਮ ‘ਦਿ ਮੈਟਰਿਕਸ ਰੀਸਰੈਕਸ਼ਨਸ’ ਨੂੰ ਲੈ ਕੇ ਕਾਫੀ ਚਰਚਾ ‘ਚ ਰਹੀ ਹੈ। ਇਹ ਫਿਲਮ ਹਾਲ ਹੀ ‘ਚ 22 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਸੀ। ਇਸ ਹਾਲੀਵੁੱਡ ਫਿਲਮ ‘ਚ ਪ੍ਰਿਅੰਕਾ ਸਤੀ ਦੇ ਕਿਰਦਾਰ ‘ਚ ਨਜ਼ਰ ਆਈ ਹੈ। ਇਸ ਦੇ ਨਾਲ ਹੀ ਪ੍ਰਿਯੰਕਾ ਕੋਲ 2022 ਵਿੱਚ ਅੱਗੇ ਵਧਣ ਲਈ ਕਈ ਪ੍ਰੋਜੈਕਟ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...