July 24, 2026, 11:49 pm
----------- Advertisement -----------
HomeNewsJalandhar Bypollਜਲੰਧਰ ਲੋਕ ਸਭਾ ਜ਼ਿਮਨੀ ਚੋਣ: 31 ਨਾਮਜ਼ਦਗੀਆਂ, ਅੱਜ ਨਾਮਜ਼ਦਗੀ ਵਾਪਸ ਲੈਣ ਦਾ...

ਜਲੰਧਰ ਲੋਕ ਸਭਾ ਜ਼ਿਮਨੀ ਚੋਣ: 31 ਨਾਮਜ਼ਦਗੀਆਂ, ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ

Published on

----------- Advertisement -----------

ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਹਿਲੇ ਪੜਾਅ ‘ਚ 13 ਅਪ੍ਰੈਲ ਤੋਂ ਸ਼ੁਰੂ ਹੋਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 20 ਅਪ੍ਰੈਲ ਨੂੰ ਖਤਮ ਹੋ ਗਈ ਸੀ। ਜਲੰਧਰ ਵਿੱਚ ਵੱਖ-ਵੱਖ ਰਾਸ਼ਟਰੀ, ਖੇਤਰੀ ਪਾਰਟੀਆਂ ਤੋਂ ਇਲਾਵਾ ਕੁੱਲ 31 ਵਿਅਕਤੀਆਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ।ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ 21 ਅਪ੍ਰੈਲ ਨੂੰ ਛਾਂਟੀ ਦਾ ਦੌਰ ਹੋਇਆ।

ਇਨ੍ਹਾਂ ਵਿੱਚ ਕਵਰਿੰਗ ਉਮੀਦਵਾਰ ਸਮੇਤ 7 ਲੋਕਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਹੁਣ 24 ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਕੋਲ ਹਨ।ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਸਮਾਂ ਰੱਖਿਆ ਗਿਆ ਹੈ। ਇਸ ਤੋਂ ਬਾਅਦ ਸ਼ਾਮ ਤੱਕ ਸਾਰੀ ਤਸਵੀਰ ਸਾਫ਼ ਹੋ ਜਾਵੇਗੀ ਕਿ ਚੋਣ ਜੰਗ ਵਿੱਚ ਕਿੰਨੇ ਯੋਧੇ ਬਾਕੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...