June 16, 2026, 11:22 am
----------- Advertisement -----------
HomeNewsਕੈਪਟਨ ਦੀ ਪਾਰਟੀ 'ਪੰਜਾਬ ਲੋਕ ਕਾਂਗਰਸ' ਨੂੰ ਮਿਲਿਆ ਚੋਣ ਨਿਸ਼ਾਨ

ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੂੰ ਮਿਲਿਆ ਚੋਣ ਨਿਸ਼ਾਨ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਚੋਣ ਨਿਸ਼ਾਨ ਨਿਸ਼ਾਨ ਮਿਲ ਗਿਆ ਹੈ, ਇਸ ਸਬੰਧੀ ਜਾਣਕਾਰੀ ਉਨ੍ਹਾਂ ਨੇ ਟਵੀਟ ਕਰਕੇ ਦਿੱਤੀ ਹੈ।

ਕੈਪਟਨ ਨੇ ਲਿਖਿਆ, ‘ਮੈਨੂੰ ਇਹ ਖਬਰ ਸਾਂਝੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਨੂੰ ਪਾਰਟੀ ਦਾ ਚੋਣ ਨਿਸ਼ਾਨ ਮਿਲ ਗਿਆ ਹੈ ਜੋ ‘ਹਾਕੀ ਅਤੇ ਗੇਂਦ’ ਹੋਵੇਗਾ। ਬੱਸ ਹੁਣ ਗੋਲ ਕਰਨਾ ਬਾਕੀ ਹੈ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...